ਪੰਜਾਬ ‘ਚ ਸ਼ਾਨਦਾਰ ਜਿੱਤ ਵੱਲ ਵੱਧ ਰਹੀ ਆਮ ਆਦਮੀ ਪਾਰਟੀ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ”ਮੈਂ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਲੋਕਤੰਤਰ ਦੀ ਜਿੱਤ ਹੋਈ ਹੈ। ਪੰਜਾਬੀਆਂ ਨੇ ਭੇਦ-ਭਾਵ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਵੋਟਾਂ ਪਾ ਕੇ ਪੰਜਾਬੀਅਤ ਦੀ ਅਸਲੀ ਭਾਵਨਾ ਦਿਖਾਈ ਹੈ। ‘ਆਪ’ ਨੂੰ ਵਧਾਈ”
----------- Advertisement -----------
ਕੈਪਟਨ ਅਮਰਿੰਦਰ ਸਿੰਘ ਨੇ ‘ਆਪ’ ਨੂੰ ਦਿੱਤੀ ਵਧਾਈ, ਪੜ੍ਹੋ ਕੀ ਕਿਹਾ
Published on
----------- Advertisement -----------












