July 3, 2026, 1:49 am
----------- Advertisement -----------
HomeNewsBreaking Newsਸਾਬਕਾ ਵਿਧਾਇਕ ਕੁਲਦੀਪ ਵੈਦ ਖਿਲਾਫ ਮਾਮਲਾ ਦਰਜ

ਸਾਬਕਾ ਵਿਧਾਇਕ ਕੁਲਦੀਪ ਵੈਦ ਖਿਲਾਫ ਮਾਮਲਾ ਦਰਜ

Published on

----------- Advertisement -----------

ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ 13 ਮਾਰਚ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਉਸ ਦੇ ਘਰ ਅਤੇ ਰੈਸਟੋਰੈਂਟ ‘ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਸੰਪਤੀਆਂ ਦੀ ਪੜਤਾਲ ਅਤੇ ਜਾਂਚ ਦੌਰਾਨ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਵਿਦੇਸ਼ੀ ਸ਼ਰਾਬ ਸਮੇਤ ਬ੍ਰਾਂਡਿਡ ਵਿਸਕੀ ਬਰਾਮਦ ਕੀਤੀ ਗਈ।
ਕੁਲਦੀਪ ਵੈਦ ਅਤੇ ਉਸ ਦੇ ਪੁੱਤਰ ਕੋਲ ਐੱਲ-50 ਐਕਸਾਈਜ਼ ਲਾਇਸੈਂਸ ਹੈ। ਇਸ ਤਹਿਤ ਉਹ ਆਪਣੇ ਘਰ 24 ਬੋਤਲਾਂ ਰੱਖ ਸਕਦੇ ਹਨ ਪਰ ਉਨ੍ਹਾਂ ਦੇ ਘਰੋਂ ਨਿਰਧਾਰਿਤ ਗਿਣਤੀ ਤੋਂ ਵੱਧ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ। ਪੁਲੀਸ ਨੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਵਿਜੀਲੈਂਸ ਟੀਮ ਨੇ ਵੈਦ ਦੇ ਘਰੋਂ ਨਕਦੀ ਅਤੇ ਸੋਨਾ ਵੀ ਬਰਾਮਦ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...