July 27, 2026, 4:47 pm
----------- Advertisement -----------
HomeNewsLatest Newsਪੰਜਾਬ 'ਚ ਅੰਨ੍ਹੇਵਾਹ ਸਾੜੀ ਜਾ ਰਹੀ ਪਰਾਲੀ, ਇੱਕ ਹਫਤੇ 'ਚ 4 ਗੁਣਾ...

ਪੰਜਾਬ ‘ਚ ਅੰਨ੍ਹੇਵਾਹ ਸਾੜੀ ਜਾ ਰਹੀ ਪਰਾਲੀ, ਇੱਕ ਹਫਤੇ ‘ਚ 4 ਗੁਣਾ ਵਧੇ ਮਾਮਲੇ, AQI 236 ਤੱਕ ਪਹੁੰਚਿਆ

Published on

----------- Advertisement -----------

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਘਟਣ ਦੀ ਬਜਾਏ ਵਧੀਆਂ ਹਨ। ਦੀਵਾਲੀ ਤੋਂ ਬਾਅਦ ਇਸ ‘ਚ ਚਾਰ ਗੁਣਾ ਵਾਧਾ ਦਰਜ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ, ਸਰਕਾਰ ਦੇ ਸੈਟੇਲਾਈਟ ਮਾਨੀਟਰਿੰਗ ਸਿਸਟਮ ਨੇ 2067 ਅੱਗ ਦੀਆਂ ਘਟਨਾਵਾਂ ਦੀਆਂ ਤਸਵੀਰਾਂ ਕੈਪਚਰ ਕੀਤੀਆਂ, ਜੋ ਇਸ ਸੀਜ਼ਨ ਵਿੱਚ ਸਭ ਤੋਂ ਵੱਧ ਹਨ।ਸਿਰਫ਼ 24 ਘੰਟਿਆਂ (ਵੀਰਵਾਰ-ਸ਼ੁੱਕਰਵਾਰ) ਵਿੱਚ 3178 ਕੇਸ ਆਉਣ ਨਾਲ ਸਰਕਾਰ ਦੀ ਚਿੰਤਾ ਵਧ ਗਈ ਹੈ। 22 ਅਕਤੂਬਰ ਨੂੰ ਜਿੱਥੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ 282 ਘਟਨਾਵਾਂ ਵਾਪਰੀਆਂ, ਉੱਥੇ ਹੀ 28 ਨੂੰ ਇਹ ਗਿਣਤੀ 2082 ਤੱਕ ਪਹੁੰਚ ਗਈ। ਸੂਬੇ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮਾੜੀ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਅੰਮ੍ਰਿਤਸਰ-ਲੁਧਿਆਣਾ ਸਰਹੱਦ ‘ਤੇ ਖਤਰੇ ਦੇ ਨਿਸ਼ਾਨ ‘ਤੇ ਹੈ।

ਸਭ ਤੋਂ ਵੱਧ ਪਰਾਲੀ ਕਿੱਥੇ ਸਾੜੀ ਗਈ

ਤਰਨਤਾਰਨ – 1996

ਅੰਮ੍ਰਿਤਸਰ – 1245

ਪਟਿਆਲਾ – 1059

ਸੰਗਰੂਰ – 760

ਗੁਰਦਾਸਪੁਰ – 732

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...