August 11, 2026, 9:32 am
----------- Advertisement -----------
HomeNewsEducationCM ਮਾਨ IN Action! ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਹੋਵੇਗੀ CBI ਜਾਂਚ!

CM ਮਾਨ IN Action! ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਹੋਵੇਗੀ CBI ਜਾਂਚ!

Published on

----------- Advertisement -----------

ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ’ਚ ਹੋਈ ਗੜਬੜੀ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਖ਼ਤ ਕਾਰਵਾਈ ਦੇ ਮੂਡ ਵਿੱਚ ਹਨ। ਪੰਜਾਬ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਲਈ ਤਿਆਰ ਹੈ। ਪੰਜਾਬ ਸਰਕਾਰ ਜਲਦੀ ਹੀ ਸਾਰੇ ਦਸਤਾਵੇਜ਼ ਸੀਬੀਆਈ ਨੂੰ ਦੇ ਸਕਦੀ ਹੈ। ਦਰਅਸਲ ‘ਚ ਅਨੁਸੂਚਿਤ ਜਾਤੀ ਸਕਾਲਰਸ਼ਿਪ ਲਈ ਫੰਡਾਂ ਦੀ ਦੁਰਵਰਤੋਂ ਤੇ ਗਬਨ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਹਨ। ਇਸ ਘਪਲੇ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਂ ਲਗਾਤਾਰ ਸਾਹਮਣੇ ਆ ਰਿਹਾ ਹੈ।

ਦੱਸਣਯੋਗ ਹੈ ਕਿ ਕਾਂਗਰਸ ਸਰਕਾਰ ਦੇ ਸਮੇਂ ਕੈਬਨਿਟ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ‘ਤੇ ਵਜੀਫਾ ਘੁਟਾਲੇ ਦੇ ਦੋਸ਼ ਲੱਗੇ ਸਨ। ਉਸ ਸਮੇਂ ਵਜੀਫੇ ਦੀ ਰਕਮ ਵਿੱਚ 63.91 ਕਰੋੜ ਰੁਪਏ ਦੀ ਹੇਰਾਫੇਰੀ ਹੋਣ ਦੀ ਸੂਚਨਾ ਸੀ। ਦੋਸ਼ ਲੱਗੇ ਸਨ ਕਿ 39 ਕਰੋੜ ਰੁਪਏ ਦੀ ਵਜ਼ੀਫ਼ਾ ਰਾਸ਼ੀ ਵੰਡਣ ਦਾ ਕੋਈ ਰਿਕਾਰਡ ਨਹੀਂ ਸੀ। ਇਸ ਦੇ ਨਾਲ ਹੀ ਉਨ੍ਹਾਂ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ 16.91 ਕਰੋੜ ਰੁਪਏ ਹੋਰ ਜਾਰੀ ਕੀਤੇ ਗਏ, ਜਿਨ੍ਹਾਂ ਤੋਂ 8 ਕਰੋੜ ਰੁਪਏ ਵਸੂਲੇ ਜਾਣੇ ਸਨ। ਹਾਲਾਂਕਿ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਖਿਲਾਫ ਜਾਂਚ ਬਿਠਾਈ ਸੀ, ਜਿਸ ‘ਚ ਕੈਬਨਿਟ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...