August 8, 2026, 2:59 pm
----------- Advertisement -----------
HomeNewsBreaking Newsਪੰਜਾਬੀ ਵਿਸ਼ੇ ਨੂੰ ਖਤਮ ਖਿਲਾਫ਼ ਪੰਜਾਬ ਸਰਕਾਰ ਦਾ ਜਵਾਬੀ ਵੱਡਾ ਐਕਸ਼ਨ !,...

ਪੰਜਾਬੀ ਵਿਸ਼ੇ ਨੂੰ ਖਤਮ ਖਿਲਾਫ਼ ਪੰਜਾਬ ਸਰਕਾਰ ਦਾ ਜਵਾਬੀ ਵੱਡਾ ਐਕਸ਼ਨ !, ਜਰੂਰੀ ਹੋਵੇਗੀ ਪੰਜਾਬੀ, ਪਾਲਣਾ ਨਾ ਕਰਨ ਤੇ ਹੋਵੇਗੀ ਕਾਰਵਾਈ  

Published on

----------- Advertisement -----------

ਪੰਜਾਬ ਸਰਕਾਰ ਨੇ CBSE ਬੋਰਡ ਵੱਲੋਂ 10ਵੀਂ ਤੇ 12ਵੀਂ ਵਿੱਚ ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ਦੀ ਲਿਸਟ ਤੋਂ ਬਾਹਰ ਕੱਢਣ ‘ਤੇ ਵੱਡਾ ਐਕਸ਼ਨ ਲਿਆ ਹੈ । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿੱਚ ਚੱਲਣ ਵਾਲੇ ਸਿੱਖਿਆ ਬੋਰਡ ਨੂੰ ਹਦਾਇਤਾ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਨੂੰ ਪੰਜਾਬੀ ਵਿਸ਼ਾ ਜ਼ਰੂਰੀ ਵਿਸ਼ੇ ਦੇ ਰੂਪ ਵਿੱਚ ਪੜਾਉਣਾ ਹੋਵੇਗਾ । ਸਰਕਾਰ ਨੇ ਇਸ ਦੇ ਸਬੰਧ ਵਿੱਚ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ ।

ਸੂਬੇ ਦੇ ਸਿੱਖਿਆ ਐਕਟ ਮੁਤਾਬਿਕ ਕਿਸੇ ਵੀ 10ਵੀਂ ਕਲਾਸ ਦੇ ਵਿਦਿਆਰਥੀ ਨੂੰ ਬਿਨਾਂ ਪੰਜਾਬੀ ਦੇ ਪਾਸ ਨਹੀਂ ਐਲਾਨਿਆਂ ਜਾਵੇਗਾ । ਜੋ ਸਕੂਲ ਦੇ ਇੰਨਾਂ ਨਿਯਮਾਂ ਦਾ ਪਾਲਨ ਨਹੀਂ ਕਰੇਗਾ ਉਸ ਦੇ ਖਿਲਾਫ਼ ਪੰਜਾਬੀ ਭਾਸ਼ਾ ਐਕਟ 2008 ਤਹਿਤ ਕਾਰਵਾਈ ਕੀਤੀ ਜਾਵੇਗੀ।

ਨੋਟੀਫਿਕੇਸ਼ਨ ਦੇ ਮੁੱਖ ਪੁਆਇੰਟ

1. ਦਸਵੀਂ ਕਲਸਾ ਵਿੱਚ ਪੰਜਾਬੀ ਪੜੇ ਬਿਨਾਂ ਕਿਸੇ ਵੀ ਵਿਦਿਆਰਥੀ ਨੂੰ ਪਾਸ ਨਹੀਂ ਕੀਤਾ ਜਾਵੇਗਾ ।

2. ਪੰਜਾਬ ਵਿੱਚ ਕਿਸੇ ਵੀ ਬੋਰਡ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਦੇ ਰੂਪ ਵਿੱਚ ਪੜਾਇਆ ਜਾਵੇਗਾ ।

3. ਜਿਹੜੇ ਸਕੂਲ ਇੰਨਾਂ ਹੁਕਮਾਂ ਦੀ ਉਲੰਘਣਾ ਕਰਦੇ ਹਨ ਉਨ੍ਹਾਂ ਖਿਲਾਫ਼ ਭਾਸ਼ਾ ਐਕਟ 2008 ਮੁਤਾਬਿਕ ਕਾਰਵਾਈ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...