October 5, 2026, 1:41 pm
----------- Advertisement -----------
HomeNewsBreaking NewsCM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

Published on

----------- Advertisement -----------

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2 ਵਜੇ CM ਰਿਹਾਇਸ਼ ‘ਤੇ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗਣ ਦੀ ਵੀ ਸੰਭਾਵਨਾ ਹੈ।

ਅੱਜ ਦੀ ਹੋਣ ਵਾਲੀ ਕੈਬਨਿਟ ਮੀਟਿੰਗ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਕਿਹਾ ਜਾ ਰਿਹਾ ਹੈ ਕਿ ਇਸ ਬੈਠਕ ਦੌਰਾਨ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀਆਂ ਤਰੀਕਾਂ ਨੂੰ ਮਨਜ਼ੂਰੀ ਮਿਲ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅਕਤੂਬਰ ਮਹੀਨੇ ਦੇ ਅਖੀਰ ‘ਚ ਹੋ ਸੱਦ ਸਕਦੀ ਹੈ।

ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਅਤੇ ਸੂਬੇ ਦੇ ਪ੍ਰਸ਼ਾਸਨ ਨਾਲ ਜੁੜੇ ਕੁਝ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਲੈ ਕੇ ਵੀ ਕੈਬਨਿਟ ਵਿੱਚ ਚਰਚਾ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਅਕਤੂਬਰ ਮਹੀਨੇ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਵੀ ਸਰਕਾਰ ਵੱਲੋਂ ਲੋਕਾਂ ਅਤੇ ਮੁਲਾਜ਼ਮਾਂ ਨਾਲ ਸਬੰਧਤ ਕੁਝ ਐਲਾਨ ਕੀਤੇ ਜਾਣ ਦੀਆਂ ਉਮੀਦਾਂ ਹਨ। ਇਸ ਵੇਲੇ ਸਾਰਿਆਂ ਦੀਆਂ ਨਜ਼ਰਾਂ ਇਸ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ ਅਤੇ ਇਹ ਦੇਖਣਾ ਮਹੱਤਵਪੂਰਨ ਹੋਵੇਗਾ ਕਿ ਸਰਕਾਰ ਕਿਹੜੇ ਮੁੱਦਿਆਂ ਨੂੰ ਅੰਤਿਮ ਪ੍ਰਵਾਨਗੀ ਦਿੰਦੀ ਹੈ ਅਤੇ ਕਿਹੜੇ ਨਵੇਂ ਫੈਸਲੇ ਸਾਹਮਣੇ ਆਉਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...

ਪਤਨੀ ਦਾ ਕਤਲ ਕਰਕੇ ਪਤੀ ਫਰਾਰ, ਖਿੜਕਿਆਂਵਾਲਾ ਪਿੰਡ ’ਚ ਵਾਪਰੀ ਵਾਰਦਾਤ; ਪੁਲਿਸ ਵੱਲੋਂ ਭਾਲ ਜਾਰੀ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖਿੜਕਿਆਂਵਾਲਾ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ...

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...