October 11, 2026, 3:31 am
----------- Advertisement -----------
HomeNewsCoronavirusਕੋਰੋਨਾ ਮਾਮਲਿਆਂ ਦੀ ਰੋਕਥਾਮ ਲਈ ਕੇਂਦਰ ਸਰਕਾਰ ਵੱਲੋਂ ਨਵੀਂ ਐਡਵਾਇਜ਼ਰੀ ਜਾਰੀ

ਕੋਰੋਨਾ ਮਾਮਲਿਆਂ ਦੀ ਰੋਕਥਾਮ ਲਈ ਕੇਂਦਰ ਸਰਕਾਰ ਵੱਲੋਂ ਨਵੀਂ ਐਡਵਾਇਜ਼ਰੀ ਜਾਰੀ

Published on

----------- Advertisement -----------

ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਰੋਕਥਾਮ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਕੇਂਦਰੀ ਸਿਹਤ ਸਕੱਤਰ ਨੇ ਸਲਾਹ ਦਿੱਤੀ ਹੈ ਕਿ ਉਹ ਅਸਥਾਈ ਹਸਪਤਾਲ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਤੇ ਘਰਾਂ ਦੇ ਇਕਾਂਤਵਾਸ ‘ਚ ਮਰੀਜ਼ਾਂ ਦੀ ਨਿਗਰਾਨੀ ਕਰਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕਰਨ। ਕੇਂਦਰ ਸਰਕਾਰ ਨੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਰੈਪਿਡ ਟੈਸਟ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇੰਨਾ ਹੀ ਨਹੀਂ ਜ਼ਿਲ੍ਹਾ ਪੱਧਰ ‘ਤੇ ਜ਼ਰੂਰੀ ਦਵਾਈਆਂ ਤੇ ਆਕਸੀਜਨ ਦਾ ਢੁੱਕਵਾਂ ਭੰਡਾਰਨ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ।

ਕੇਂਦਰ ਸਰਕਾਰ ਨੇ ਸੂਬਿਆਂ ਨੂੰ ਕਿਹਾ ਹੈ ਕਿ ਜੇਕਰ ਇਨਫੈਕਸ਼ਨ ਦੇ ਮਾਮਲਿਆਂ ‘ਚ ਵਾਧਾ ਹੋਣ ਕਾਰਨ ਅਚਾਨਕ ਵੱਡੀ ਗਿਣਤੀ ਵਿੱਚ ਟੈਸਟਾਂ ਦੀ ਜ਼ਰੂਰਤ ਪੈਂਦੀ ਹੈ ਤਾਂ ਸੂਬਿਆਂ ਨੂੰ ਵਧੇਰੇ ਤੇਜ਼ੀ ਨਾਲ ਐਂਟੀਜੇਨ ਟੈਸਟ ਕਰਨੇ ਚਾਹੀਦੇ ਹਨ।ਕੇਸਾਂ ਨੂੰ ਰੋਕਣ ਲਈ ਫਸਟ ਏਡ ਸੈਂਟਰਾਂ ਅਤੇ ਹਸਪਤਾਲਾਂ ਸਮੇਤ ਸਾਰੀਆਂ ਡਿਸਪੈਂਸਰੀਆਂ ਨੂੰ ਰੈਪਿਡ ਐਂਟੀਜੇਨ ਟੈਸਟ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...