June 30, 2026, 4:33 pm
----------- Advertisement -----------
HomeNewsBreaking Newsਪੰਜਾਬ ’ਚ ਫਿਰ ਹੋਵੇਗਾ ਬੱਸਾਂ ਦਾ ਚੱਕਾ ਜਾਮ, 6 ਤੋਂ 8 ਜਨਵਰੀ...

ਪੰਜਾਬ ’ਚ ਫਿਰ ਹੋਵੇਗਾ ਬੱਸਾਂ ਦਾ ਚੱਕਾ ਜਾਮ, 6 ਤੋਂ 8 ਜਨਵਰੀ ਤੱਕ ਜਾਮ ਦਾ ਐਲਾਨ

Published on

----------- Advertisement -----------

PRTC ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਹੁਣ ਇੱਕ ਵਾਰ ਫਿਰ ਤੋਂ ਹੜ੍ਹਤਾਲ ਕੱਚੇ ਕਾਮਿਆਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।PRTC ਮੁਲਾਜ਼ਮਾਂ ਵੱਲੋਂ ਤਿਨ ਦਿਨ ਤੱਕ ਬੱਸਾਂ ਦੇ ਚੱਕੇ ਜਾਮ ਦਾ ਐਲਾਨ ਕੀਤਾ ਗਿਆ ਹੈ। ਇਹ ਹੜਤਾਲ ਤਿੰਨ ਤੱਕ ਚੱਲੇਗੀ। PRTC ਕੰਟਰੈਕਟ ਮੁਲਾਜ਼ਮਾਂ ਵੱਲੋਂ 6 ਤੋਂ 8 ਜਨਵਰੀ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ ਹੈ।ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਬਾਵਜੂਦ ਇਨ੍ਹਾਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਲੰਮੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਭਰੋਸਾ ਦਿੰਦੇ ਆ ਰਹੇ ਹਨ, ਪਰ ਹੁਣ ਤੱਕ ਇਸ ਮੁੱਦੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜਿਸ ਤੋਂ ਲੱਗਦਾ ਹੈ ਕਿ ਪ੍ਰਾਈਵੇਟ ਬੱਸਾਂ ‘ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...