May 16, 2026, 6:40 pm
----------- Advertisement -----------
HomeNewsLatest Newsਹਾਏ ਇੰਨੀ ਹੈਵਾਨੀਅਤ! 12 ਸਾਲ ਦੇ ਬੱਚੇ ਨਾਲ ਕੀਤਾ ਕੁਕਰਮ, Video ਵੀ...

ਹਾਏ ਇੰਨੀ ਹੈਵਾਨੀਅਤ! 12 ਸਾਲ ਦੇ ਬੱਚੇ ਨਾਲ ਕੀਤਾ ਕੁਕਰਮ, Video ਵੀ ਕੀਤੀ Viral

Published on

----------- Advertisement -----------

ਚੰਡੀਗੜ੍ਹ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਵਾਰ ਫਿਰ ਇਨਸਾਨੀਅਤ ਸ਼ਰਮਸਾਰ ਹੋਈ ਹੈ। ਇੱਥੇ ਇਕ 12 ਸਾਲਾ ਦਿਮਾਗੀ ਤੌਰ ‘ਤੇ ਕਮਜ਼ੋਰ ਬੱਚੇ ਨਾਲ ਕੁੱਝ ਲੋਕਾਂ ਨੇ ਕੁਕਰਮ ਕਰ ਦਿੱਤਾ ਇਨ੍ਹਾਂ ਹੀ ਨਹੀਂ ਉਸਦੀ ਵੀਡੀਓ ਬਣਾ ਕੇ ਵਾਇਰਲ ਵੀ ਕਰ ਦਿੱਤੀ। ਬੱਚੇ ਦੇ ਪਰਿਵਾਰਕ ਮੈਂਬਰ ਮੰਗਲਵਾਰ ਦੇਰ ਰਾਤ ਰੇਲਵੇ ਸਟੇਸ਼ਨ ਥਾਣੇ ‘ਚ ਇਕੱਠੇ ਹੋਏ ਅਤੇ ਇਨਸਾਫ ਦੀ ਮੰਗ ਕੀਤੀ। ਇਸ ਦੇ ਨਾਲ ਹੀ ਸੈਕਟਰ 22 ਤੋਂ ਕੌਂਸਲਰ ਦਮਨ ਪ੍ਰੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਰਾਮ ਦਰਬਾਰ ਤੋਂ ਕੌਂਸਲਰ ਨੇਹਾ ਮੁਸਾਵਤ ਸਮੇਤ ਹੋਰ ‘ਆਪ’ ਆਗੂ ਵੀ ਇੱਥੇ ਪੁੱਜੇ ਹੋਏ ਸਨ।

ਇੱਥੇ ਜੀਆਰਪੀ ਥਾਣੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪੀੜਤ ਪਰਿਵਾਰ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਦੁਪਹਿਰ ਨੂੰ ਵਾਪਰੀ। ਇਸ ਦੇ ਬਾਵਜੂਦ ਅਜੇ ਤੱਕ ਇਸ ਮਾਮਲੇ ਦੇ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਇਸ ਦੇ ਨਾਲ ਹੀ ਰਾਤ ਸਮੇਂ ਵੱਡੀ ਗਿਣਤੀ ‘ਚ ਲੋਕਾਂ ਨੇ ਥਾਣੇ ਦਾ ਘਿਰਾਓ ਕਰਨ ਤੋਂ ਬਾਅਦ ਹੁਣ ਪੁਲਸ ਵੀ ਹਰਕਤ ‘ਚ ਆ ਗਈ ਹੈ ਅਤੇ ਫਰਾਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਸ ਨੂੰ ਥਾਣਾ ਸਦਰ ਦੇ ਐਸਐਚਓ ਨੇ ਆਪਣੀ ਟੀਮ ਸਮੇਤ ਕਾਬੂ ਕਰ ਲਿਆ। ਉਨ੍ਹਾਂ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਸ ਤੋਂ ਬਾਅਦ ਰਾਤ ਕਰੀਬ 11 ਵਜੇ ਪ੍ਰਦਰਸ਼ਨ ਸਮਾਪਤ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿੰਡ ਕੁੱਸਾ ਨੇ ਲਿਆ ਇਤਿਹਾਸਕ ਫ਼ੈਸਲਾ, ਬਜ਼ੁਰਗਾਂ ਦੇ ਭੋਗ ‘ਤੇ ਨਹੀਂ ਪੱਕਣਗੇ ਮਿੱਠੇ ਪਕਵਾਨ

ਲੋਕ ਘੋਲਾਂ ਵਜੋਂ ਜਾਣੇ ਜਾਂਦੇ ਮਾਲਵੇ ਦੇ ਪ੍ਰਸਿੱਧ ਪਿੰਡ ਕੁੱਸਾ ਜੋ ਏਕਤਾ ਅਤੇ ਭਾਈਚਾਰੇ...

ਪੰਜਾਬ ਵਿੱਚ ਵਧ ਰਹੇ ਗੈਸਟ੍ਰੋਐਂਟਰਾਈਟਿਸ ਮਾਮਲਿਆਂ ਦੇ ਵਿਚਕਾਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

*ਚੰਡੀਗੜ੍ਹ; 15 ਮਈ 2026:* ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ...

ਹੁਸ਼ਿਆਰਪੁਰ: ਬੋਰਵੈੱਲ ਵਿਚੋਂ 9 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਬੱਚੇ ਨੂੰ ਕੱਢਿਆ ਗਿਆ ਸੁਰੱਖਿਅਤ

ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ...

ਭਾਜਪਾ ਨੇ ਪੱਛਮੀ ਬੰਗਾਲ ਵਿੱਚ ਵੋਟਾਂ ਲੁੱਟੀਆਂ, ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ: ਅਮਨ ਅਰੋੜਾ

*ਚੰਡੀਗੜ੍ਹ 15 ਮਈ , 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ...

ਲੋਕਾਂ ਨੂੰ ਬਚਤ ਦਾ ਸੁਨੇਹਾ ਦੇ ਕੇ ਆਪ ਵਿਦੇਸ਼ ਘੁੰਮ ਰਹੇ ਹਨ ਪ੍ਰਧਾਨ ਮੰਤਰੀ- ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ...

ਆਮ ਲੋਕਾਂ ਨੂੰ ਲੱਗਾ ਵੱਡਾ ਝਟਕਾ! ਦੇਸ਼ ਭਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 3 ਰੁਪਏ ਪ੍ਰਤੀ ਲੀਟਰ ਦਾ ਹੋਇਆ ਵਾਧਾ

ਇਰਾਨ-ਅਮਰੀਕਾ-ਇਜ਼ਰਾਈਲ (Iran-America-Israel) ਵਿਚਾਲੇ ਵਧ ਰਹੀ ਤਣਾਅ ਅਤੇ ਮੱਧ ਪੂਰਬੀ ਭੂ-ਰਾਜਨੀਤਿਕ ਅਸਥਿਰਤਾ ਕਾਰਨ ਭਾਰਤ ਵਿਚ...

ਹਲਵਾਰਾ ਹਵਾਈ ਅੱਡੇ ’ਤੇ ਉੱਤਰਿਆ ਏਅਰ ਇੰਡੀਆ ਦਾ ਪਹਿਲਾ ਜਹਾਜ਼

ਪੰਜਾਬ ਵਾਸੀਆਂ, ਖਾਸ ਕਰਕੇ ਲੁਧਿਆਣਾ ਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਹਲਵਾਰਾ ਅੰਤਰਰਾਸ਼ਟਰੀ ਹਵਾਈ...