September 20, 2026, 11:35 am
----------- Advertisement -----------
HomeNewsLatest Newsਚੰਡੀਗੜ੍ਹ 'ਚ ਕੋਰੋਨਾ ਦੀਆਂ ਨਵੀਂ ਗਾਈਡਲਾਈਨਜ਼ ਜਾਰੀ, ਲੋਕਾਂ ਨੂੰ ਮਿਲੀ ਰਾਹਤ

ਚੰਡੀਗੜ੍ਹ ‘ਚ ਕੋਰੋਨਾ ਦੀਆਂ ਨਵੀਂ ਗਾਈਡਲਾਈਨਜ਼ ਜਾਰੀ, ਲੋਕਾਂ ਨੂੰ ਮਿਲੀ ਰਾਹਤ

Published on

----------- Advertisement -----------

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਮਾਮਲਿਆਂ ਦੀ ਗਿਣਤੀ ਘੱਟ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਸ ਤਹਿਤ ਕਈ ਪਾਬੰਦੀਆਂ ਹਟਾ ਦਿੱਤੀਆਂ ਹਨ। ਪ੍ਰਸ਼ਾਸਨ ਨੇ ਆਪਣੀ ਮੰਡੀ ਸਮੇਤ ਸਾਰੇ ਬਾਜ਼ਾਰਾਂ ਦਾ ਸਮਾਂ ਰਾਤ 10 ਵਜੇ ਤੱਕ ਵਧਾ ਦਿੱਤਾ ਹੈ। ਕਰੋਨਾ ਸਬੰਧੀ ਨਿਯਮਾਂ ਦੀ ਹਰ ਥਾਂ ਪਾਲਣਾ ਕਰਨੀ ਪਵੇਗੀ।

ਇਹ ਮਿਲੀ ਰਾਹਤ

  • ਸਾਰੇ ਜਿੰਮ ਅਤੇ ਸਿਹਤ ਕੇਂਦਰ ਰਾਤ 10 ਵਜੇ ਤੱਕ 50 ਪ੍ਰਤੀਸ਼ਤ ਸਮਰੱਥਾ ਦੇ ਨਾਲ ਖੁੱਲ੍ਹੇ ਰਹਿਣਗੇ, ਪਰ ਸਾਰੇ ਸਟਾਫ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਲੱਗਿਆਂ ਹੋਣੀਆਂ ਜ਼ਰੂਰੀ ਹੋਵੇਗੀ।
  • ਸੁਖਨਾ ਝੀਲ ‘ਤੇ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਬੋਟਿੰਗ ਸਮੇਤ ਸਾਰੀਆਂ ਗਤੀਵਿਧੀਆਂ ਦੀ ਇਜਾਜ਼ਤ ਦਿੱਤੀ ਗਈ ਹੈ। ਹਾਲਾਂਕਿ, ਸੁਖਨਾ ਝੀਲ ‘ਤੇ ਸਾਰੀਆਂ ਦੁਕਾਨਾਂ ਨੂੰ ਪੂਰੀ ਤਰ੍ਹਾਂ ਸੈਨੀਟਾਈਜ਼ ਕਰਨ ਤੋਂ ਬਾਅਦ ਖੋਲ੍ਹਿਆ ਜਾਵੇਗਾ, ਜਿਸ ਵਿਚ ਕੋਰੋਨਾ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।
  • 1 ਫਰਵਰੀ ਤੋਂ 10ਵੀਂ ਅਤੇ 12ਵੀਂ ਜਮਾਤਾਂ ਲਈ ਸਕੂਲ ਖੋਲ੍ਹੇ ਜਾਣਗੇ। ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵੀ ਪਹਿਲਾਂ ਵਾਂਗ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ। ਹਾਲਾਂਕਿ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਵਿਸਥਾਰਤ ਹੁਕਮ ਜਾਰੀ ਕੀਤੇ ਜਾਣਗੇ।
  • ਕੋਚਿੰਗ ਇੰਸਟੀਚਿਊਟ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ, ਪਰ 15 ਤੋਂ 18 ਸਾਲ ਦੇ ਵਿਦਿਆਰਥੀਆਂ ਲਈ ਇੱਕ ਖੁਰਾਕ ਅਤੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਦੋਵਾਂ ਖੁਰਾਕਾਂ ਲਈ ਲਾਜ਼ਮੀ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...