July 23, 2026, 11:55 am
----------- Advertisement -----------
HomeNewsBreaking Newsਚੰਡੀਗੜ੍ਹ ਨਗਰ ਨਿਗਮ ਚੋਣਾਂ: ਚੰਡੀਗੜ੍ਹ 'ਚ AAP ਨੇ ਕੀਤਾ ਵੱਡਾ ਉਲਟਫੇਰ, ਮੇਅਰ...

ਚੰਡੀਗੜ੍ਹ ਨਗਰ ਨਿਗਮ ਚੋਣਾਂ: ਚੰਡੀਗੜ੍ਹ ‘ਚ AAP ਨੇ ਕੀਤਾ ਵੱਡਾ ਉਲਟਫੇਰ, ਮੇਅਰ ਨੂੰ ਵੀ ਹਰਾਇਆ

Published on

----------- Advertisement -----------

ਚੰਡੀਗੜ੍ਹ: ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਆ ਰਹੇ ਹਨ। ਹੁਣ ਤੱਕ ਹੋਈ ਗਿਣਤੀ ਅਨੁਸਾਰ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਹੈਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਖਾਤਾ ਖੋਲ੍ਹਦੇ ਹੋਏ ਇੱਕ ਸੀਟ ਜਿੱਤੀ ਹੈ। ਭਾਜਪਾ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਝਟਕਾ ਲੱਗਾ ਹੈ। ਵਾਰਡ 17 ਤੋਂ ਭਾਜਪਾ ਦੇ ਮੇਅਰ ਰਹੇ ਰਵੀਕਾਂਤ ਸ਼ਰਮਾ ਆਮ ਆਦਮੀ ਪਾਰਟੀ ਤੋਂ ਚੋਣ ਹਾਰ ਗਏ ਹਨ। ਹਾਲਾਂਕਿ ਸੀਨੀਅਰ ਡਿਪਟੀ ਮੇਅਰ ਮਹੇਸ਼ਇੰਦਰ ਸਿੱਧੂ ਥੋੜ੍ਹੇ ਫਰਕ ਨਾਲ ਜਿੱਤਣ ਵਿੱਚ ਕਾਮਯਾਬ ਰਹੇ।

ਵਾਰਡ 3: ਭਾਜਪਾ ਦੇ ਦਲੀਪ ਸ਼ਰਮਾ ਨੇ ਕਾਂਗਰਸ ਦੇ ਰਵੀ ਕੁਮਾਰ ਨੂੰ 90 ਵੋਟਾਂ ਨਾਲ ਹਰਾਇਆ।
ਵਾਰਡ 22: ਆਮ ਆਦਮੀ ਪਾਰਟੀ ਦੀ ਅੰਜੂ ਕਤਿਆਲ ਨੇ ਭਾਜਪਾ ਦੀ ਹੀਰਾ ਨੇਗੀ ਨੂੰ 76 ਵੋਟਾਂ ਨਾਲ ਹਰਾਇਆ।
ਵਾਰਡ 18: ਆਮ ਆਦਮੀ ਪਾਰਟੀ ਦੀ ਤਰੁਣਾ ਮਹਿਤਾ ਨੇ ਭਾਜਪਾ ਦੀ ਸੁਨੀਤਾ ਧਵਨ ਨੂੰ 1516 ਵੋਟਾਂ ਨਾਲ ਹਰਾਇਆ।
ਵਾਰਡ 34: ਕਾਂਗਰਸ ਦੇ ਗੁਰਪ੍ਰੀਤ ਸਿੰਘ ਨੇ ਭਾਜਪਾ ਦੇ ਭੁਪਿੰਦਰ ਸ਼ਰਮਾ ਨੂੰ 9 ਵੋਟਾਂ ਨਾਲ ਹਰਾਇਆ।
ਵਾਰਡ 10: ਕਾਂਗਰਸ ਦੀ ਹਰਪ੍ਰੀਤ ਕੌਰ ਬਬਲਾ ਨੇ ਭਾਜਪਾ ਦੀ ਰਾਸ਼ੀ ਭਸੀਨ ਨੂੰ 3103 ਵੋਟਾਂ ਨਾਲ ਹਰਾਇਆ।
ਵਾਰਡ 6: ਭਾਜਪਾ ਦੀ ਸਰਬਜੀਤ ਕੌਰ ਨੇ ਕਾਂਗਰਸ ਦੀ ਮਮਤਾ ਗਿਰੀ ਨੂੰ 502 ਵੋਟਾਂ ਨਾਲ ਹਰਾਇਆ।
ਵਾਰਡ 30: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਰਦੀਪ ਸਿੰਘ ਨੇ ਕਾਂਗਰਸ ਦੇ ਅਤਿੰਦਰਜੀਤ ਸਿੰਘ ਨੂੰ 2,145 ਵੋਟਾਂ ਨਾਲ ਹਰਾਇਆ।
ਵਾਰਡ 26: ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੇ ਕਾਂਗਰਸ ਦੇ ਜਤਿੰਦਰ ਕੁਮਾਰ ਨੂੰ 1440 ਵੋਟਾਂ ਨਾਲ ਹਰਾਇਆ।
ਵਾਰਡ 29: ਆਮ ਆਦਮੀ ਪਾਰਟੀ ਦੇ ਮਨੁਹਰ ਨੇ ਭਾਜਪਾ ਦੇ ਰਵਿੰਦਰ ਕੁਮਾਰ ਨੂੰ 2728 ਵੋਟਾਂ ਨਾਲ ਹਰਾਇਆ।
ਵਾਰਡ 2: ਭਾਜਪਾ ਦੇ ਮਹੇਸ਼ਇੰਦਰ ਸਿੰਘ ਸਿੱਧੂ 11 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਕਾਂਗਰਸ ਦੇ ਹਰਮੋਹਿੰਦਰ ਸਿੰਘ ਲੱਕੀ ਨੂੰ ਹਰਾਇਆ।
ਵਾਰਡ 14: ਭਾਜਪਾ ਦੇ ਕੁਲਜੀਤ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਨੂੰ 255 ਵੋਟਾਂ ਨਾਲ ਹਰਾਇਆ।
ਵਾਰਡ 17: ਆਮ ਆਦਮੀ ਪਾਰਟੀ ਦੇ ਦਮਨਪ੍ਰੀਤ ਸਿੰਘ ਨੇ ਭਾਜਪਾ ਦੇ ਰਵੀਕਾਂਤ ਸ਼ਰਮਾ ਨੂੰ 828 ਵੋਟਾਂ ਨਾਲ ਹਰਾਇਆ।
ਵਾਰਡ 21: ਆਮ ਆਦਮੀ ਪਾਰਟੀ ਦੇ ਜਸਬੀਰ ਸਿੰਘ ਜੇਤੂ ਰਹੇ ਹਨ। ਉਨ੍ਹਾਂ ਨੇ ਭਾਜਪਾ ਦੇ ਦੇਵੇਸ਼ ਮੋਦਗਿਲ ਨੂੰ 939 ਵੋਟਾਂ ਨਾਲ ਹਰਾਇਆ।
ਵਾਰਡ 1: ਆਮ ਆਦਮੀ ਪਾਰਟੀ ਦੀ ਜਸਵਿੰਦਰ ਕੌਰ ਨੇ ਚੋਣ ਜਿੱਤੀ ਹੈ। ਉਨ੍ਹਾਂ ਨੂੰ 3319 ਵੋਟਾਂ ਮਿਲੀਆਂ। ਉਨ੍ਹਾਂ ਨੇ ਭਾਜਪਾ ਦੀ ਮਨਜੀਤ ਕੌਰ ਨੂੰ 1009 ਵੋਟਾਂ ਨਾਲ ਹਰਾਇਆ।
ਵਾਰਡ 25: ਆਮ ਆਦਮੀ ਪਾਰਟੀ ਦੇ ਯੋਗੇਸ਼ ਢੀਂਗਰਾ ਨੇ ਭਾਜਪਾ ਦੇ ਵਿਜੇ ਕੌਸ਼ਲ ਰਾਣਾ ਨੂੰ 315 ਵੋਟਾਂ ਨਾਲ ਹਰਾਇਆ।
ਵਾਰਡ 33: ਭਾਜਪਾ ਦੇ ਕੰਵਰਜੀਤ ਸਿੰਘ ਨੇ ਕਾਂਗਰਸ ਦੇ ਵਿਜੇ ਸਿੰਘ ਰਾਣਾ ਨੂੰ 742 ਵੋਟਾਂ ਨਾਲ ਹਰਾਇਆ।
ਵਾਰਡ 13: ਕਾਂਗਰਸ ਦੇ ਸਚਿਨ ਗਾਲਵ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਚੰਦਰਮੁਖੀ ਸ਼ਰਮਾ ਨੂੰ 285 ਵੋਟਾਂ ਨਾਲ ਹਰਾਇਆ।
ਵਾਰਡ ਨੰਬਰ 9: ਭਾਜਪਾ ਦੀ ਬਿਮਲਾ ਦੂਬੇ ਨੇ ਆਜ਼ਾਦ ਮਨਪ੍ਰੀਤ ਕੌਰ ਨੂੰ 1795 ਵੋਟਾਂ ਨਾਲ ਹਰਾਇਆ।
ਵਾਰਡ 5: ਕਾਂਗਰਸ ਦੀ ਦਰਸ਼ਨਾ ਨੇ ਭਾਜਪਾ ਦੀ ਨੀਤਿਕਾ ਗੁਪਤਾ ਨੂੰ 2737 ਵੋਟਾਂ ਦੇ ਫਰਕ ਨਾਲ ਹਰਾਇਆ।ਵਾਰਡ 23 ਪ੍ਰੇਮ ਲਤਾ (AAP) ਰਵਿੰਦਰ ਕੌਰ (Congress)
ਵਾਰਡ 4 ਰਜਿੰਦਰ ਕੁਮਾਰ ਸ਼ਰਮਾ (BJP) ਜਗਜੀਵਨ ਜੀਤ ਸਿੰਘ (AAP)
ਵਾਰਡ 11 ਅਨੂਪ ਗੁਪਤਾ (BJP) ਓਮਕਾਰ ਸਿੰਘ ਔਲਖ (AAP)
ਵਾਰਡ 15 ਰਾਮਚੰਦਰ ਯਾਦਵ (AAP) ਧੀਰਜ ਗੁਪਤਾ (Congress)
ਵਾਰਡ 27 ਗੁਰਬਖਸ਼ ਰਾਵਤ (Congress) ਰਵਿੰਦਰ ਸਿੰਘ ਰਾਵਤ (BJP)
ਵਾਰਡ 31 ਲਖਬੀਰ ਸਿੰਘ (AAP) ਭਰਤ ਕੁਮਾਰ (BJP)

----------- Advertisement -----------

ਸਬੰਧਿਤ ਹੋਰ ਖ਼ਬਰਾਂ

Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !

 ਲਲਿਤ ਮੋਦੀ ਹੁਣ 16 ਸਾਲਾਂ ਦੇ ਅੰਤਰਾਲ ਤੋਂ ਬਾਅਦ ਭਾਰਤ ਵਾਪਸ ਆਉਣ ਦੀ ਤਿਆਰੀ...

ਕਲੇਸ਼ ਤੋਂ ਬਾਅਦ ਇੱਕਠੇ ਬੈਠੇ ਨਜਰ ਆਏ ਚੰਨੀ ਤੇ ਵੜਿੰਗ, ਦਿੱਲੀ ਬੈਠਕ ‘ਚ ਕਾਂਗਰਸ ਨੇ ਦਿਖਾਇਆ ਏਕਾ

ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਬੀਤੇ ਕਈ ਦਿਨਾਂ ਤੋਂ ਮੀਡੀਆ ਦੀਆਂ ਸੁਰਖੀਆਂ ਬਣਿਆ ਹੋਇਆ...

ਡਾਇਬੀਟੀਜ਼ ਦੀਆਂ ਪੇਚੀਦਗੀਆਂ ਦਾ ਇਲਾਜ ਕਰਵਾਉਣ ਨਾਲੋਂ ਇਸ ਦੀ ਰੋਕਥਾਮ ਕਿਤੇ ਵੱਧ ਆਸਾਨ ਹੈ; ਪੇਚੀਦਗੀਆਂ ਹੋਣ ਦਾ ਇੰਤਜ਼ਾਰ ਨਾ ਕਰੋ: ਡਾ. ਬਲਬੀਰ ਸਿੰਘ

ਚੰਡੀਗੜ੍ਹ, 22 ਜੁਲਾਈ 2026:ਡਾਇਬੀਟੀਜ਼ ਸ਼ਾਇਦ ਹੀ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸ਼ੁਰੂ...

ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ –...

*ਨਵੀਂ ਦਿੱਲੀ, 22 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

*ਚੰਡੀਗੜ੍ਹ, 22 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ 'ਮੁੱਖ...

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ 

*ਚੰਡੀਗੜ੍ਹ, 22 ਜੁਲਾਈ,2026*:ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ...

‘ਦੇਸ਼ ਦੇ ਨੌਜਵਾਨਾਂ ਦਾ ਹਿੱਤ ਸਾਡੀ ਸਭ ਤੋਂ ਵੱਡੀ ਤਰਜੀਹ, ਦੋਸ਼ੀਆਂ ਨੂੰ ਦਿੱਤੀ ਜਾਏਗੀ ਸਖ਼ਤ ਸਜ਼ਾ’ ਪੇਪਰ ਲੀਕ ਮਾਮਲੇ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਹੋਏ NEET ਪ੍ਰੀਖਿਆ ਲੀਕ ਮਾਮਲੇ ਵਿਚ ਸ਼ਾਮਲ...

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...