November 20, 2026, 12:33 pm
----------- Advertisement -----------
HomeNewsBreaking News23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

Published on

----------- Advertisement -----------

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ ਕੁਮਾਰ ਦੇਵ ਨੇ ਇਸ ਸੰਬੰਧੀ ਐਲਾਨ ਕੀਤਾ। ਵੋਟਾਂ ਦੀ ਗਿਣਤੀ 26 ਦਸੰਬਰ ਨੂੰ ਹੋਵੇਗੀ। ਇਸ ਸੰਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋਵੇਗੀ ਤੇ 3 ਦਸੰਬਰ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। 4 ਦਸੰਬਰ ਨੂੰ ਪੱਤਰਾਂ ਦੀ ਪੜ੍ਹਤਾਲ ਹੋਵੇਗੀ ਤੇ 7 ਦਸੰਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਇਹ ਵੋਟਾਂ 576 ਪੋਲਿੰਗ ਸਟੇਸ਼ਨਾਂ ’ਤੇ ਪੈਣਗੀਆਂ ਤੇ 31 ਦਸੰਬਰ ਤੱਕ ਸਾਰੀ ਚੋਣ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। 460262 ਵੋਟਰ ਆਪਣੀ ਵੋਟ ਦਾ ਭੁਗਤਾਨ ਕਰਨਗੇ। 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰ ਪੋਸਟਲ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾ ਸਕਣਗੇ। 

ਸੂਬਾ ਚੋਣ ਕਮਿਸ਼ਨਰ ਡਾ. ਵਿਜੇ ਦੇਵ ਨੇ ਚੰਡੀਗੜ੍ਹ ਦੇ ਸਮੂਹ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਾਹ ਕਿ ਚੋਣਾਂ ਦੌਰਾਨ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣਗੇ।  ਵੋਟਾਂ ਦੀ ਲਾਈਵ ਸਟ੍ਰੀਮਿੰਗ ਕੀਤੀ ਜਾਵੇਗੀ ਤੇ ਵੋਟਰ ਲਾਈਵ ਆਨਲਾਈਨ ਸਿਸਟਮ ਰਾਹੀਂ ਲਾਈਨ ਦਾ ਪਤਾ ਲਗਾ ਸਕਣਗੇ।

ਇਸ ਦੇ ਨਾਲ ਹੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਮਾਧਿਅਮ ਰਾਹੀਂ ਚੋਣ ਪ੍ਰਚਾਰ ਕੀਤੇ ਜਾਣ ’ਤੇ ਪਾਬੰਦੀ ਰਹੇਗੀ। 

ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਚੋਣ ਖਰਚ ਦੀ ਹੱਦ 7.5 ਲੱਖ ਰੁਪਏ ਤੈਅ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...