October 6, 2026, 12:14 pm
----------- Advertisement -----------
HomeNewsLatest Newsਰਾਤ ਦੀ ਸ਼ਿਫਟ 'ਚ ਕੰਮ ਕਰਦੀਆਂ ਔਰਤਾਂ ਲਈ ਜ਼ਰੂਰੀ ਖ਼ਬਰ, ਜਾਰੀ ਹੋ...

ਰਾਤ ਦੀ ਸ਼ਿਫਟ ‘ਚ ਕੰਮ ਕਰਦੀਆਂ ਔਰਤਾਂ ਲਈ ਜ਼ਰੂਰੀ ਖ਼ਬਰ, ਜਾਰੀ ਹੋ ਗਏ ਨਵੇਂ ਹੁਕਮ

Published on

----------- Advertisement -----------

ਚੰਡੀਗੜ੍ਹ: ਚੰਡੀਗੜ੍ਹ ‘ਚ ਕੰਮ ਕਰਦੀ ਮਹਿਲਾ ਮੁਲਾਜ਼ਮਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਡੀ. ਸੀ. ਯਸ਼ਪਾਲ ਗਰਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਰਾਤ ਦੀ ਸ਼ਿਫਟ ‘ਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਕੈਬ ਸਹੂਲਤ ਦੇਣਾ ਲਾਜ਼ਮੀ ਹੋਵੇਗਾ। ਇਹਨਾਂ ਹੀ ਨਹੀਂ ਕੰਪਨੀਆਂ ਨੂੰ ਆਪਣੇ ਕੈਬ ਡਰਾਈਵਰਾਂ ਅਤੇ ਹੋਰ ਠੇਕੇ ਵਾਲੇ ਮੁਲਾਜ਼ਮਾਂ ਦਾ ਪੂਰਾ ਰਿਕਾਰਡ ਰੱਖਣਾ ਪਵੇਗਾ। ਕਾਲ ਸੈਂਟਰਾਂ, ਕਾਰਪੋਰੇਟ ਹਾਊਸਾਂ, ਮੀਡੀਆ ਹਾਊਸਾਂ ਅਤੇ ਹੋਰ ਕਈ ਕੰਪਨੀਆਂ ‘ਚ ਔਰਤਾਂ ਰਾਤ ਦੀ ਸ਼ਿਫਟ ‘ਚ ਕੰਮ ਕਰਦੀਆਂ ਹਨ, ਜਿਨ੍ਹਾਂ ਨੂੰ ਪਿੱਕ ਐਂਡ ਡਰਾਪ ਲਈ ਕੈਬ ਮੁਹੱਈਆ ਕਰਵਾਈ ਜਾਂਦੀ ਹੈ ਪਰ ਨਜ਼ਰ ਨਹੀਂ ਰੱਖੀ ਜਾਂਦੀ ਜਿਸ ਕਰਕੇ ਇਹ ਫੈਸਲਾ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...