September 8, 2026, 5:46 pm
----------- Advertisement -----------
HomeNewsLatest Newsਨਵੇਂ ਸਾਲ ਦੇ ਜਸ਼ਨ ਕਰਕੇ ਚੰਡੀਗੜ੍ਹ 'ਚ ਸਖਤ ਹੋਈ ਪੋਲਿਸ, ਜਾਰੀ ਕੀਤੀ...

ਨਵੇਂ ਸਾਲ ਦੇ ਜਸ਼ਨ ਕਰਕੇ ਚੰਡੀਗੜ੍ਹ ‘ਚ ਸਖਤ ਹੋਈ ਪੋਲਿਸ, ਜਾਰੀ ਕੀਤੀ ਐਡਵਾਈਜ਼ਰੀ

Published on

----------- Advertisement -----------

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਕਾਫੀ ਸਖ਼ਤ ਨਿਯਮ ਬਣਾਏ ਗਏ ਹਨ। ਲੋਕਾਂ ਨੂੰ ਸਖਤ ਹਦਾਇਤਾਂ ਦਾ ਪਾਲਣ ਕਰਨਾ ਹੋਵੇਗਾ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਚੰਡੀਗੜ੍ਹ ਪੁਲਿਸ ਵਿਭਾਗ ਵੱਲੋਂ 31 ਦਸੰਬਰ ਦੀ ਰਾਤ ਨੂੰ ਸੁਰੱਖਿਆ ਲਈ 350 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ ਹੀ 4 ਡੀਐਸਪੀਜ਼ ਅਤੇ 5 ਇੰਸਪੈਕਟਰਾਂ ਨੂੰ ਵੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਰਾਤ ਸਮੇਂ ਸ਼ਹਿਰ ਦੇ ਵੱਖ-ਵੱਖ ਚੌਰਾਹਿਆਂ ਅਤੇ ਮੁੱਖ ਮਾਰਗਾਂ ‘ਤੇ ਨਾਕਾਬੰਦੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਡਰੰਕ ਐਂਡ ਡਰਾਈਵ ਦੇ ਨਾਕੇ ਵੀ ਲਗਾਏ ਜਾਣਗੇ।

ਚੰਡੀਗੜ੍ਹ ਪੁਲਿਸ ਨੇ ਰਾਤ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤਕ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਲਾ ਦਿੱਤੀ ਹੈ। ਇਸ ਦੇ ਨਾਲ ਹੀ ਜਿਨ੍ਹਾਂ ਸੈਕਟਰਾਂ ‘ਚ ਕਲੱਬ, ਰੈਸਟੋਰੈਂਟ ਤੇ ਡਿਸਕੋ ਹਨ, ਉਨ੍ਹਾਂ ਸੈਕਟਰਾਂ ‘ਚ ਰਾਤ ਦੀਆਂ ਪਾਰਟੀਆਂ ਦੇ ਸਮਾਗਮਾਂ ਨੂੰ ਲੈ ਕੇ ਆਵਾਜਾਈ ‘ਤੇ ਰੋਕ ਲਗਾਉਣ ਦੀ ਵੀ ਹਦਾਇਤ ਕੀਤੀ ਗਈ ਹੈ।

ਸ਼ਹਿਰ ਦੇ ਇਨ੍ਹਾਂ ਬਾਜ਼ਾਰਾਂ ਵਿਚ ਆਵਾਜਾਈ ਰਹੇਗੀ ਬੰਦ

ਸੈਕਟਰ-7 ਮਾਰਕੀਟ ਰੋਡ

ਸੈਕਟਰ-8 ਮਾਰਕੀਟ ਰੋਡ

ਸੈਕਟਰ-9 ਮਾਰਕੀਟ ਰੋਡ

ਸੈਕਟਰ-10 ਮਾਰਕੀਟ ਰੋਡ

ਸੈਕਟਰ-11 ਮਾਰਕੀਟ ਰੋਡ

ਸੈਕਟਰ-17 ਦੀਆਂ ਅੰਦਰੂਨੀ ਸੜਕਾਂ ’ਤੇ ਏ

ਸੈਕਟਰ-22 ਮਾਰਕੀਟ ਰੋਡ

ਰੋਡ ਸੈਕਟਰ-10 ਲੇਜ਼ਰ ਵਾਲੀ ਦੇ ਸਾਹਮਣੇ

ਅਰੋਮਾ ਲਾਈਟ ਪੁਆਇੰਟ ਤੋਂ ਡਿਸਪੈਂਸਰੀ ਚੌਕ ਤਕ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...