October 13, 2026, 10:16 am
----------- Advertisement -----------
HomeNewsLatest Newsਪੈੱਗ ਲਾ ਕੇ ਗੱਡੀ ਚਲਾਉਣ ਵਾਲੇ ਹੋ ਜਾਓ ਸਾਵਧਾਨ! ਚਲਾਨ ਦੇ ਨਾਲ...

ਪੈੱਗ ਲਾ ਕੇ ਗੱਡੀ ਚਲਾਉਣ ਵਾਲੇ ਹੋ ਜਾਓ ਸਾਵਧਾਨ! ਚਲਾਨ ਦੇ ਨਾਲ ਹੋ ਰਹੀਆਂ ਗੱਡੀਆਂ ਜ਼ਬਤ

Published on

----------- Advertisement -----------

ਚੰਡੀਗੜ੍ਹ: ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਜਿੱਥੇ ਲੋਕਾਂ ‘ਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਪੁਲਿਸ ਵੀ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਪੁਲਿਸ ਨੇ ਨਾਕੇ ਵਧਾ ਦਿੱਤੇ ਹਨ। ਜਿਸਦੇ ਚੱਲਦੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਸ਼ਾਮਤ ਆਉਣੀ ਵੀ ਸ਼ੁਰੂ ਹੋ ਗਈ ਹੈ। । ਪੁਲਿਸ ਧੜਾਧੜ ਚਲਾਨ ਕੱਟ ਰਹੀ ਹੈ। ਇਸ ਦੇ ਨਾਲ ਪੁਲਿਸ ਵਾਹਨ ਵੀ ਜ਼ਬਤ ਕਰ ਰਹੀ ਹੈ।

ਚੰਡੀਗੜ੍ਹ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਨੇ ਸ਼ਰਾਬ ਪੀ ਕੇ ਵਾਹਨ ਚਲਾਉਣ ਦੇ ਦੋਸ਼ ਹੇਠ ਦੋ ਦਰਜਨ ਦੇ ਕਰੀਬ ਚਾਲਾਨ ਕੀਤੇ ਤੇ ਕਈ ਵਾਹਨਾਂ ਨੂੰ ਜ਼ਬਤ ਕੀਤਾ ਹੈ। ਪੁਲਿਸ ਮੁਤਾਬਕ ਇਹ ਮੁਹਿੰਮ ਜਾਰੀ ਰਹੇਗੀ। ਚੰਡੀਗੜ੍ਹ ਪੁਲਿਸ ਦੇ ਮੁਤਾਬਕ ਲੋਕ ਸ਼ਰਾਬ ਪੀ ਕੇ ਵਾਹਨ ਚਲਾਉਂਦੇ ਹਨ ਤਾਂ ਅਕਸਰ ਹੀ ਸੜਕ ਹਾਦਸੇ ਵਾਪਰ ਜਾਂਦੇ ਹਨ। ਇਨ੍ਹਾਂ ਸੜਕ ਹਾਦਸਿਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਸ਼ਹਿਰ ਵਿੱਚ ਰੋਜ਼ਾਨਾ ਨਾਕਾਬੰਦੀ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...