July 24, 2026, 11:49 pm
----------- Advertisement -----------
HomePunjabbusinessਸਾਬਕਾ CM ਚੰਨੀ ਦੀ ਨਵੀਂ video viral: ਚੋਣ ਪ੍ਰਚਾਰ ਦੌਰਾਨ ਔਰਤਾਂ ਨੂੰ...

ਸਾਬਕਾ CM ਚੰਨੀ ਦੀ ਨਵੀਂ video viral: ਚੋਣ ਪ੍ਰਚਾਰ ਦੌਰਾਨ ਔਰਤਾਂ ਨੂੰ ਬਿਠਾ ਕੇ ਚਲਾਇਆ ਰਿਕਸ਼ਾ

Published on

----------- Advertisement -----------

ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਪ੍ਰਚਾਰ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਇਨ੍ਹਾਂ ‘ਚੋਂ ਇਕ ਰੰਗ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਰਿਕਸ਼ੇ ਦੇ ਰੰਗ ‘ਚ ਵੀ ਦੇਖਣ ਨੂੰ ਮਿਲਿਆ ਹੈ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਚੋਣ ਪ੍ਰਚਾਰ ਦੌਰਾਨ ਚੰਨੀ ਔਰਤਾਂ ਨੂੰ ਰਿਕਸ਼ੇ ‘ਤੇ ਸਵਾਰ ਕਰਵਾਉਂਦੇ ਹੋਏ। ਚੰਨੀ ਦਾ ਰਿਕਸ਼ਾ ਚਲਾਉਣ ਦਾ ਇਹ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਜਦੋਂ ਚਰਨਜੀਤ ਸਿੰਘ ਚੰਨੀ 112 ਦਿਨ ਪੰਜਾਬ ਦੇ ਮੁੱਖ ਮੰਤਰੀ ਸਨ, ਉਸ ਸਮੇਂ ਵੀ ਉਨ੍ਹਾਂ ਦੀਆਂ ਕਈ ਵੀਡੀਓਜ਼ ਅਤੇ ਫੋਟੋਆਂ ਵਾਇਰਲ ਹੋਈਆਂ ਸਨ। ਵਿਧਾਨ ਸਭਾ ਚੋਣਾਂ ਦੌਰਾਨ ਆਪਣੀ ਬੱਕਰੀ ਦਾ ਦੁੱਧ ਕੱਢ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਰਸਤੇ ‘ਚ ਕੰਧ ‘ਤੇ ਬੈਠ ਕੇ ਇਕ ਆਮ ਆਦਮੀ ਦੀ ਤਸਵੀਰ ਦੀ ਵੀਡੀਓ ਨੇ ਸੋਸ਼ਲ ਮੀਡੀਆ ‘ਤੇ ਖੂਬ ਧੂਮ ਮਚਾਈ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...