February 1, 2026, 1:18 am
----------- Advertisement -----------
HomeNewsBreaking Newsਚੰਨੀ ਨੇ ਸਰਹੱਦੀ ਖੇਤਰ ਦਾ ਕੀਤਾ ਦੌਰਾ, ਇੱਕ ਪਰਿਵਾਰ ਨਾਲ ਮੱਕੀ ਦੀ...

ਚੰਨੀ ਨੇ ਸਰਹੱਦੀ ਖੇਤਰ ਦਾ ਕੀਤਾ ਦੌਰਾ, ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦੇ ਸਾਗ ਦਾ ਆਨੰਦ ਲਿਆ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਨੇ ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀਆਂ ਸਮਸਿਆਵਾਂ ਨੂੰ ਨੇੜਿਉਂ ਜਾਣਨ ਲਈ ਸਰਹੱਦੀ ਖੇਤਰ ਦੇ ਪਿੰਡ ਖੁਆਲੀ ਦਾ ਕੀਤਾ ਦੌਰਾ

ਅੰਮ੍ਰਿਤਸਰ, 7 ਦਸੰਬਰ 2021 – ਪੰਜਾਬ ਦੇ ਮੁੱਖ ਮੰਤਰੀ ਸਾਨੂੰ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ ਸਰਹੱਦ ਨੇੜੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਖੁਆਲੀ ਦਾ ਦੌਰਾ ਕੀਤਾ। ਉਨ੍ਹਾਂ ਇੱਥੇ ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦਾ ਸਾਗ ਦਾ ਆਨੰਦ ਲਿਆ।

ਇਸ ਦੌਰਾਨ ਉਹ ਕਿਸਾਨਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂੰ ਹੋਏ ਕਿ ਕਿਵੇਂ 15 ਏਕੜ ਜ਼ਮੀਨ ਵਾਲੇ ਕਿਸਾਨ ਵੀ ਸਖਤ ਮਿਹਨਤ ਦੇ ਬਾਵਜੂਦ ਨਿੱਜੀ ਲੋੜਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ।

ਕਿਸਾਨਾਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਪਰਿਵਾਰਾਂ ਦਾ ਜ਼ਮੀਨਾਂ ‘ਤੇ ਕਬਜ਼ਾ ਘਟਦਾ ਜਾ ਰਿਹਾ ਹੈ ਅਤੇ ਖੇਤੀ ਖਰਚੇ ਵੱਧਦੇ ਜਾ ਰਹੇ ਹਨ। ਉਨ੍ਹਾਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਝੋਨੇ ਦੀ ਪਰਾਲੀ ਦੇ ਵਧੀਆ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਬਾਰੇ ਵੀ ਕਿਸਾਨਾਂ ਦੇ ਸੁਝਾਅ ਲਏ।

ਮੁੱਖ ਮੰਤਰੀ ਨੇ ਵਿਆਹ ਸਾਦੀ ਦੇ ਸਮਾਗਮਾਂ ‘ਤੇ ਕਰਜ਼ੇ ਲੈ ਕੇ ਵੱਧ ਖਰਚ ਨਾ ਕਰਨ ਅਤੇ ਸਾਦੇ ਵਿਆਹ ਦੀਆਂ ਰਸਮਾਂ ਦੀ ਵਕਾਲਤ ਕੀਤੀ।

ਮੁੱਖ ਮੰਤਰੀ ਨੇ ਬਜ਼ੁਰਗਾਂ ਦੀ ਸਿਹਤ ਅਤੇ ਬੱਚਿਆਂ ਦੀ ਪੜ੍ਹਾਈ ਦਾ ਵੀ ਹਾਲ-ਚਾਲ ਪੁੱਛਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

*ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀ 2026*ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ...

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

*ਚੰਡੀਗੜ੍ਹ, 29 ਜਨਵਰੀ 2026*:ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਛੇ ਸਦੀਆਂ ਪਹਿਲਾਂ ਸਮਾਜਿਕ-ਆਰਥਿਕ-ਰਾਜਨੀਤਿਕ ਬਰਾਬਰਤਾ ਦੇ...

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ*

*ਚੰਡੀਗੜ੍ਹ, 29 ਜਨਵਰੀ 2026*:ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ...

ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ ‘ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ

*ਚੰਡੀਗੜ੍ਹ, 29 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 28 ਜਨਵਰੀ 2026*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ...

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

**ਚੰਡੀਗੜ੍ਹ, 27 ਜਨਵਰੀ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ...

ਪੰਜਾਬ ਆਪਣੇ ਹੱਕਾਂ ਦੀ ਰਾਖੀ ਲਈ ਕਾਨੂੰਨੀ ਅਤੇ ਸੰਵਿਧਾਨਕ ਲੜਾਈ ਲੜੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

**ਹੁਸ਼ਿਆਰਪੁਰ, 26 ਜਨਵਰੀ 2026*:ਗਣਤੰਤਰ ਦਿਵਸ 'ਤੇ ਹੁਸ਼ਿਆਰਪੁਰ ਵਿੱਚ ਕੌਮੀ ਤਿਰੰਗਾ ਲਹਿਰਾਉਂਦੇ ਹੋਏ ਮੁੱਖ ਮੰਤਰੀ...