January 21, 2026, 8:48 pm
----------- Advertisement -----------
HomeNewsBreaking Newsਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ,...

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ, ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

Published on

----------- Advertisement -----------

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁੱਦਿਆਂ ‘ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਸਤਿਕਾਰਯੋਗ ਭਰਤੀ ਕਰਤਾ ਡੈਲੀਗੇਟ ਸਹਿਬਾਨ ਅਤੇ ਹਰੇਕ ਵਰਕਰ ਤੋਂ ਮੁਆਫੀ ਚਾਹੁੰਦਾ ਹੋਇਆ ਬੜੇ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁੱਦਿਆਂ ਅਤੇ ਮੁੱਢਲੀ ਮੈਬਰਸਿੱਪ ਤੋ ਅਸਤੀਫਾ ਦੇ ਰਿਹਾਂ ਹਾਂ। ਭਾਵੇਂ ਕਿ ਆਪਣੇ ਹੱਥੀ ਮਕਾਨ ਬਣਾ ਕੇ ਛੱਡਣਾ ਬਹੁੱਤ ਔਖਾ ਹੁੰਦਾ ਹੈ ਪਰ ਹਾਲਾਤ ਹੀ ਅਜਿਹੇ ਬਣ ਗਏ ਹਨ ਕਿ ਕੋਈ ਚਾਰਾ ਨਹੀ ਬਚਿਆ।ਚਰਨਜੀਤ ਸਿੰਘ ਬਰਾੜ ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਕਾਫੀ ਸਰਗਰਮ ਨਜ਼ਰ ਆ ਰਹੇ ਸਨ ਪਰ ਹੁਣ ਉਨ੍ਹਾਂ ਵੱਲੋਂ ਇਹ ਕਹਿ ਕੇ ਅਸਤੀਫਾ ਦੇ ਦਿੱਤਾ ਗਿਆ ਹੈ ਕਿ ਨਵੀ ਪਾਰਟੀ ਦੀ ਪੁਨਰ ਸੁਰਜੀਤੀ ਵਿੱਚ ਵੀ ਸਿਧਾਤਾਂ ‘ਤੇ ਪਹਿਰਾ ਨਹੀ ਦਿੱਤਾ ਜਾ ਰਿਹਾ ਹੈ ਤਾਂ ਪੁਨਰ ਸੁਰਜੀਤ ਸਿਧਾਂਤ ਦੇ ਰਾਹ ਤੋਂ ਭਟਕ ਗਿਆ ਹੈ। ਉਨ੍ਹਾਂ ਨੇ ਸ਼ੋਸਲ ਮੀਡੀਆ ‘ਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

*ਚੰਡੀਗੜ੍ਹ, 19 ਜਨਵਰੀ 2026*:ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ...

“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ  ਹਿਰਾਸਤ ‘ਚ ਲਏ

ਚੰਡੀਗੜ੍ਹ, 20 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ...

ਨਸ਼ਾ ਸਪਲਾਈ ਚੇਨ ਤੋੜਨ ਤੋਂ ਬਾਅਦ, ਹੁਣ ਗੈਂਗਸਟਰ ਨੈੱਟਵਰਕਾਂ ‘ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ: ਬਲਤੇਜ ਪੰਨੂ

*ਚੰਡੀਗੜ੍ਹ, 20 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

**ਅਜਨਾਲਾ (ਅੰਮ੍ਰਿਤਸਰ), 21ਜਨਵਰੀ:ਕੌਮਾਂਤਰੀ ਸਰਹੱਦ ਨਾਲ ਲਗਦੇ ਇਲਾਕੇ ਅਜਨਾਲਾ ਵਿੱਚ ਅੱਜ 15 ਕਰੋੜ ਰੁਪਏ ਦੀ...

ਕੰਗ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਭਾਜਪਾ ਆਗੂਆਂ ਵੱਲੋਂ ਪ੍ਰਚਾਰੀ ਗਈ ਫਰਜ਼ੀ ਵੀਡੀਓ ਦੇ ਮਾਮਲੇ ਵਿੱਚ ਦਖ਼ਲ ਦੇਣ ਦੀ ਕੀਤੀ ਮੰਗ

*ਚੰਡੀਗੜ੍ਹ, 18 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ...

ਅਕਾਲੀਆਂ ਦੇ ਰਾਜ ਦੌਰਾਨ ਹੁੰਦੀ ਗੁੰਡਾਗਰਦੀ ਅਤੇ ਬੇਅਦਬੀ ਨੂੰ ਲੋਕ ਕਦੇ ਭੁੱਲ ਨਹੀਂ ਸਕਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮਜੀਠਾ(ਅੰਮ੍ਰਿਤਸਰ), 19 ਜਨਵਰੀ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ...

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ: ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

*ਚੰਡੀਗੜ੍ਹ, 19 ਜਨਵਰੀ 2026*:ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ਆਗੂਆਂ ਵੱਲੋਂ 'ਆਪ' ਨੇਤਾ...

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

*ਚੰਡੀਗੜ੍ਹ, 17 ਜਨਵਰੀ, 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

*ਚੰਡੀਗੜ੍ਹ, 17 ਜਨਵਰੀ 2026*:ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ...