September 27, 2026, 3:10 pm
----------- Advertisement -----------
HomeNewsਮਣੀਪੁਰ 'ਚ ਕ.ਰਫਿਊ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈਆਂ ਝ.ੜਪਾਂ

ਮਣੀਪੁਰ ‘ਚ ਕ.ਰਫਿਊ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈਆਂ ਝ.ੜਪਾਂ

Published on

----------- Advertisement -----------

ਕਰਫਿਊ ਕਰਫਿਊ ਦੇ ਬਾਵਜੂਦ ਅੱਜ ਮਣੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਹਜ਼ਾਰਾਂ ਮੈਤੇਈ ਪ੍ਰਦਰਸ਼ਨਕਾਰੀਆਂ ਨੇ ਮਾਰਚ ਕੱਢਿਆ ਹੈ। ਪ੍ਰਦਰਸ਼ਨਕਾਰੀਆਂ ਨੇ ਫੂਗਕਚਾਓ ਇਖਾਈ ਵਿਖੇ ਟਿਡੀਮਰੋਡ (ਇੰਫਾਲ-ਚੁਰਾਚੰਦਪੁਰ ਰੋਡ) ‘ਤੇ ਫੌਜ ਦੁਆਰਾ ਲਗਾਏ ਗਏ ਬੈਰੀਕੇਡਾਂ ਨੂੰ ਹਟਾ ਦਿੱਤਾ। ਇਸ ਤੋਂ ਬਾਅਦ ਕਵਾਕਟਾ ਵਿੱਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ ਹੋਈਆਂ।ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਫਾਇਰਿੰਗ ਵੀ ਕੀਤੀ। ਇਸ ਨਾਲ 25 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿਚ ਜ਼ਿਆਦਾਤਰ ਔਰਤਾਂ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। 

ਪੁਲਿਸ ਗੋਲੀਬਾਰੀ ਦੇ ਬਾਵਜੂਦ ਪ੍ਰਦਰਸ਼ਨਕਾਰੀ ਬੈਰੀਕੇਡਾਂ ਵੱਲ ਵਧਦੇ ਰਹੇ। ਰਾਜ ਸਰਕਾਰ ਨੇ ਮੰਗਲਵਾਰ ਨੂੰ ਸ਼ਾਮ 6 ਵਜੇ ਤੋਂ ਪੰਜ ਜ਼ਿਲ੍ਹਿਆਂ, ਇੰਫਾਲ ਪੱਛਮੀ, ਇੰਫਾਲ ਪੂਰਬੀ, ਬਿਸ਼ਨੂਪੁਰ, ਥੌਬਲ ਅਤੇ ਕਾਕਚਿੰਗ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...