October 18, 2026, 6:54 am
----------- Advertisement -----------
HomeNewsLatest Newsਕਾਂਗਰਸ ਦੀ ਦੂਜੀ ਸੂਚੀ 'ਤੇ ਵਿਵਾਦ ਤੇਜ਼: CEC ਦੀ ਮੀਟਿੰਗ 'ਚ ਨਹੀਂ...

ਕਾਂਗਰਸ ਦੀ ਦੂਜੀ ਸੂਚੀ ‘ਤੇ ਵਿਵਾਦ ਤੇਜ਼: CEC ਦੀ ਮੀਟਿੰਗ ‘ਚ ਨਹੀਂ ਪਹੁੰਚੇ ਸੀਐਮ ਚੰਨੀ

Published on

----------- Advertisement -----------

ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਦੂਜੀ ਉਮੀਦਵਾਰ ਸੂਚੀ ਨੂੰ ਲੈ ਕੇ ਵਿਵਾਦ ਤੇਜ਼ ਹੋ ਗਿਆ ਹੈ। ਇਸ ਸਬੰਧੀ ਸੋਮਵਾਰ ਦੇਰ ਸ਼ਾਮ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਵਰਚੁਅਲ ਮੀਟਿੰਗ ਹੋਈ। ਜਿਸ ਵਿੱਚ ਸੀਐਮ ਚਰਨਜੀਤ ਚੰਨੀ ਨੇ ਸ਼ਿਰਕਤ ਨਹੀਂ ਕੀਤੀ। ਜਿਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਕਿਹਾ ਕਿ ਹੁਣ ਦੁਬਾਰਾ ਸੀਈਸੀ ਦੀ ਮੀਟਿੰਗ ਨਹੀਂ ਹੋਵੇਗੀ। ਹੁਣ ਸਹਿਮਤੀ ਦੀ ਜ਼ਿੰਮੇਵਾਰੀ ਕੇਸੀ ਵੇਣੂਗੋਪਾਲ, ਅੰਬਿਕਾ ਸੋਨੀ ਅਤੇ ਅਜੇ ਮਾਕਨ ਦੀ ਸਬ-ਕਮੇਟੀ ‘ਤੇ ਛੱਡ ਦਿੱਤੀ ਗਈ ਹੈ। ਸਬ-ਕਮੇਟੀ ਨੂੰ ਅੰਤਿਮ ਸੂਚੀ ਤਿਆਰ ਕਰਕੇ ਕਾਂਗਰਸ ਹਾਈਕਮਾਂਡ ਨੂੰ ਭੇਜਣ ਲਈ ਕਿਹਾ ਗਿਆ ਹੈ। ਜਿਸ ਦਾ ਐਲਾਨ ਕੀਤਾ ਜਾਵੇਗਾ।

ਸਬ-ਕਮੇਟੀ ਦੀ ਸੂਚੀ ‘ਤੇ ਪੰਜਾਬ ਦੇ ਕਿਸੇ ਵੀ ਆਗੂ ਨਾਲ ਦੁਬਾਰਾ ਗੱਲਬਾਤ ਨਹੀਂ ਕੀਤੀ ਜਾਵੇਗੀ।ਕਾਂਗਰਸ ਨੇ ਪੰਜਾਬ ਦੇ 86 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 31 ਉਮੀਦਵਾਰਾਂ ਦੀ ਸੂਚੀ ਦੀ ਉਡੀਕ ਹੈ। ਹਾਲਾਂਕਿ ਇਸ ‘ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਸੀਐੱਮ ਚਰਨਜੀਤ ਚੰਨੀ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਵਿਚਾਲੇ ਕੋਈ ਸਹਿਮਤੀ ਨਹੀਂ ਬਣ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...