April 30, 2026, 7:37 am
----------- Advertisement -----------
HomeNewsCM ਚੰਨੀ ਡੇਰਾ ਬਾਬਾ ਮੁਰਾਦ ਸ਼ਾਹ ਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ...

CM ਚੰਨੀ ਡੇਰਾ ਬਾਬਾ ਮੁਰਾਦ ਸ਼ਾਹ ਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਹੋਏ ਨਤਮਸਤਕ

Published on

----------- Advertisement -----------

ਨਕੋਦਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡੇਰਾ ਬਾਬਾ ਮੁਰਾਦ ਸ਼ਾਹ ਅਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ। ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ, ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਆਦਿ ਆਗੂਆਂ ਸਮੇਤ ਡੇਰਾ ਬਾਬਾ ਮੁਰਾਦ ਸ਼ਾਹ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਤਮਸਤਕ ਹੁੰਦਿਆਂ ਪੰਜਾਬ ਦੀ ਹੋਰ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਦੁਆ ਕੀਤੀ। ਡੇਰੇ ਦੇ ਟਰੱਸਟੀਆਂ ਵੱਲੋਂ ਮੁੱਖ ਮੰਤਰੀ ਨੂੰ ਸ਼ਾਲ ਭੇਟ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਈ ਸੰਗਤ ਨਾਲ ਮੁਲਾਕਾਤ ਅਤੇ ਗੱਲਬਾਤ ਵੀ ਕੀਤੀ। ਇਸ ਉਪਰੰਤ ਮੁੱਖ ਮੰਤਰੀ ਨੇ ਚਾਹ ਦਾ ਲੰਗਰ ਵੀ ਛਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...