September 6, 2026, 2:56 pm
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ

ਮੁੱਖ ਮੰਤਰੀ ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ

Published on

----------- Advertisement -----------

 ਦੇਸ਼ ਭਰ ਵਿੱਚ ਦੀਵਾਲੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਰੌਸ਼ਨੀਆਂ ਦੇ ਇਸ ਪਵਿੱਤਰ ਤਿਉਹਾਰ ਨੂੰ ਲੈ ਕੇ ਸਾਰੇ ਧਿਰ-ਧਰਮਾਂ ਦੇ ਲੀਡਰਾਂ ਨੇ ਲੋਕਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਖੁਸ਼ੀਆਂ, ਤਰੱਕੀ, ਤੰਦਰੁਸਤੀ ਅਤੇ ਪਰਿਵਾਰਕ ਖੇੜੇ ਦੀਆਂ ਕਾਮਨਾਵਾਂ ਕੀਤੀਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੰਦਿਆਂ ਕਿਹਾ, “ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਤਿਉਹਾਰ ਤੁਹਾਡੇ ਘਰਾਂ ਵਿੱਚ ਤਰੱਕੀ ਅਤੇ ਤੰਦਰੁਸਤੀ ਦੀ ਰੌਸ਼ਨੀ ਲਿਆਵੇ। ਪਰਿਵਾਰਾਂ ਵਿੱਚ ਆਪਸੀ ਪਿਆਰ ਅਤੇ ਖੁਸ਼ੀਆਂ ਖੇੜੇ ਬਣੇ ਰਹਿਣ।” ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “ਮੇਰੇ ਵੱਲੋਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ। ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਖੁਸ਼ੀਆਂ, ਸਫਲਤਾਵਾਂ ਅਤੇ ਤਰੱਕੀਆਂ ਲਿਆਵੇ।” ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਖਿਆ, “ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ। ਇਹ ਤਿਉਹਾਰ ਤੁਹਾਡੇ ਜੀਵਨ ਨੂੰ ਖੁਸ਼ਹਾਲੀ, ਤਰੱਕੀ ਅਤੇ ਪਿਆਰ ਦੀ ਰੌਸ਼ਨੀ ਨਾਲ ਪ੍ਰਕਾਸ਼ਮਾਨ ਕਰੇ। ਮਾਲਕ ਕਰੇ ਇਹ ਦੀਵਾਲੀ ਖੁਸ਼ਹਾਲੀ ਅਤੇ ਤੰਦਰੁਸਤੀ ਲਿਆਵੇ।” ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕੀਤਾ, “ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਰੌਸ਼ਨੀਆਂ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਖੁਸ਼ੀ ਅਤੇ ਖੇੜੇ ਲਿਆਵੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...