ਮੁੱਖ ਮੰਤਰੀ ਭਗਵੰਤ ਮਾਨ ਅੱਜ 2 ਮਾਰਚ (ਵੀਰਵਾਰ) ਨੂੰ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੀਡਿਆ ਰਿਪੋਰਟਾਂ ਮੁਤਾਬਕ ਇਸ ਮੀਟਿੰਗ ਦੌਰਾਨ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਖ਼ਾਸਕਰ ਅਜਨਾਲਾ ਵਿੱਚ ਬੀਤੇ ਦਿਨੀਂ ਵਾਪਰੇ ਘਟਨਾਕ੍ਰਮ ’ਤੇ ਚਰਚਾ ਹੋ ਸਕਦੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਚੱਲ ਰਹੀ ਕੁੜੱਤਣ ਦਾ ਮਾਮਲਾ ਵੀ ਵਿਚਾਰਿਆ ਜਾ ਸਕਦਾ ਹੈ
----------- Advertisement -----------
CM ਮਾਨ ਤੇ ਅਮਿਤ ਸ਼ਾਹ ਦੀ ਅੱਜ ਹੋਵੇਗੀ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
Published on
----------- Advertisement -----------












