ਚੰਡੀਗੜ੍ਹ- ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ (23 ਮਾਰਚ ) ਮੌਕੇ ਕੱਲ੍ਹ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਣ 23 ਮਾਰਚ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਅੰਦਰ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਲੱਗਣਗੇ।
----------- Advertisement -----------
CM ਮਾਨ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸਰਕਾਰੀ ਛੁੱਟੀ ਦਾ ਕੀਤਾ ਐਲਾਨ
Published on
----------- Advertisement -----------












