October 10, 2026, 4:23 am
----------- Advertisement -----------
HomeNewsBreaking NewsCM ਮਾਨ ਵੱਲੋਂ ਵੇਟਲਿਫਟਰ ਵਿਕਾਸ ਠਾਕੁਰ ਨੂੰ 50 ਲੱਖ ਦਾ ਇਨਾਮ ਵਜੋਂ...

CM ਮਾਨ ਵੱਲੋਂ ਵੇਟਲਿਫਟਰ ਵਿਕਾਸ ਠਾਕੁਰ ਨੂੰ 50 ਲੱਖ ਦਾ ਇਨਾਮ ਵਜੋਂ ਦੇਣ ਦਾ ਐਲਾਨ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣੇ ਦੇ ਵਿਕਾਸ ਠਾਕੁਰ ਵਲੋਂ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਣ ਤੇ 50 ਲੱਖ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ। ਸੀਐਮ ਨੇ ਕਿਹਾ ਕਿ ”ਲੁਧਿਆਣੇ ਦੇ ਵਿਕਾਸ ਠਾਕੁਰ ਨੇ ਬਰਮਿੰਘਮ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਿਆ…ਪੰਜਾਬ ਸਰਕਾਰ ਦੀ ਖੇਡ ਨੀਤੀ ਅਨੁਸਾਰ ਵਿਕਾਸ ਨੂੰ ₹50 ਲੱਖ ਇਨਾਮ ਵਜੋਂ ਦਿੱਤੇ ਜਾਣਗੇ…ਪੰਜਾਬ ਦੇ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਅਤੇ ਸੰਭਵ ਮਦਦ ਕਰਨ ਲਈ ਮੇਰੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ…”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...