July 25, 2026, 3:58 am
----------- Advertisement -----------
HomeNewsLatest NewsCM ਮਾਨ ਨੇ ਹੋਲੀ ਦੇ ਤਿਉਹਾਰ ਦੀ ਦਿੱਤੀ ਵਧਾਈ, ਕਿਹਾ- ਪ੍ਰਮਾਤਮਾ ਸਾਰਿਆਂ...

CM ਮਾਨ ਨੇ ਹੋਲੀ ਦੇ ਤਿਉਹਾਰ ਦੀ ਦਿੱਤੀ ਵਧਾਈ, ਕਿਹਾ- ਪ੍ਰਮਾਤਮਾ ਸਾਰਿਆਂ ਦੀ ਜ਼ਿੰਦਗੀ ਤਰੱਕੀ ਦੇ ਰੰਗਾਂ ਨਾਲ ਭਰੇ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਰਿਆਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਸੀਐਮ ਨੇ ਟਵੀਟ ਕਰਕੇ ਲਿਖਿਆ ਕਿ “ਰੰਗਾਂ ਦੇ ਤਿਓਹਾਰ ਹੋਲੀ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ, ਪਰਮਾਤਮਾ ਕਰੇ ਹੋਲੀ ਦੇ ਰੰਗਾਂ ਵਾਂਗ ਤੰਦਰੁਸਤੀ, ਖ਼ੁਸ਼ਹਾਲੀ ਤੇ ਤਰੱਕੀ ਦੇ ਰੰਗ ਸਾਰਿਆਂ ਦੀ ਜ਼ਿੰਦਗੀ ‘ਚ ਭਰੇ ਜਾਣ…ਪੰਜਾਬ ਤੇ ਪੰਜਾਬੀ ਸਦਾ ਵਾਂਗ ਹੱਸਦੇ ਵੱਸਦੇ ਰਹਿਣ”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...