October 8, 2026, 6:21 am
----------- Advertisement -----------
HomeNewsBreaking NewsCM ਮਾਨ ਅੱਜ ਆਉਣਗੇ ਜਲੰਧਰ : ਬੂਟਾ ਮੰਡੀ ‘ਚ ਡਾ: ਭੀਮ ਰਾਓ...

CM ਮਾਨ ਅੱਜ ਆਉਣਗੇ ਜਲੰਧਰ : ਬੂਟਾ ਮੰਡੀ ‘ਚ ਡਾ: ਭੀਮ ਰਾਓ ਅੰਬੇਡਕਰ ਨੂੰ ਦੇਣਗੇ ਸ਼ਰਧਾਂਜਲੀ

Published on

----------- Advertisement -----------

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਵੀਰਵਾਰ ਯਾਨੀ ਅੱਜ ਜਲੰਧਰ ਆ ਰਹੇ ਹਨ। ਜਲੰਧਰ ਦੇ ਪੱਛਮੀ ਵਿਧਾਨ ਸਭਾ ਹਲਕੇ ਦੀ ਬੂਟਾ ਮੰਡੀ ਵਿੱਚ ਉਹ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀ ਭੇਟ ਕਰਨਗੇ। ਇਸ ਮੌਕੇ ਉਹ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਸੰਬੋਧਨ ਵੀ ਕਰਨਗੇ। ਮੁੱਖ ਮੰਤਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਸਥਾਨਕ ਆਮ ਆਦਮੀ ਪਾਰਟੀ ਦੀ ਵਿਧਾਇਕ ਸ਼ੀਤਲ ਅੰਗੁਰਾਲ ਵੀ ਪੂਰੀ ਤਰ੍ਹਾਂ ਜੁਟੇ ਹੋਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਤਰਫੋਂ ਡਾ.ਬੀ.ਆਰ.ਅੰਬੇਦਕਰ ਪਾਰਕ ਵਿਖੇ ਬਾਬਾ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦੀ ਮਾਲਾ ਭੇਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦਾ ਕੰਮ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵਿੱਚ ਵੰਡ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...