May 1, 2026, 5:48 am
----------- Advertisement -----------
HomeNewsBreaking Newsਬੇਅਦਬੀ ਸੋਧ ਬਿੱਲ ਵਿਧਾਨ ਸਭਾ ’ਚ ਸਰਬਸੰਮਤੀ ਨਾਲ ਪਾਸ

ਬੇਅਦਬੀ ਸੋਧ ਬਿੱਲ ਵਿਧਾਨ ਸਭਾ ’ਚ ਸਰਬਸੰਮਤੀ ਨਾਲ ਪਾਸ

Published on

----------- Advertisement -----------

ਬੇਅਦਬੀ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਮੁੱਖ ਮੰਤਰ ਭਗਵੰਤ ਮਾਨ ਨੇ ਕਿਹਾ ਕਿ ਇਹ ਬਿੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਖਿਆ ਕਰੇਗਾ। ਬੇਅਦਬੀ ਦੇ ਦੋਸ਼ੀ ਵਿਰੁੱਧ ਗੈਰ ਜ਼ਮਾਨਤੀ ਗੰਭੀਰ ਧਾਰਾ ਲੱਗੇਗੀ।ਦੋਸ਼ੀ ਨੂੰ ਛੁੱਟੀਆਂ ਜਾਂ ਪੈਰੋਲ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਬਿੱਲ ਕਾਨੂੰਨ ਮਾਹਿਰਾਂ ਨਾਲ ਰਾਇ ਤੋਂ ਬਾਅਦ ਲਿਆਂਦਾ ਗਿਆ ਹੈ। ਇਹ ਸਟੇਟ ਐਕਟ ਹੈ ਤੇ ਇਸ ਨੂੰ ਰਾਸ਼ਟਰਪਤੀ ਕੋਲ ਭੇਜਣ ਦੀ ਲੋੜ ਨਹੀਂ। ਬੇਅਦਬੀ ਦਾ ਮੁੱਦਾ ਪੰਜਾਬ ਦੀ ਅਮਨ ਸ਼ਾਂਤੀ ਨਾਲ ਜੁੜਿਆ ਹੋਇਆ ਹੈ। ਅੱਜ ਦੇ ਇਨ ਦੀ ਇਤਿਹਾਸਿਕ ਮਾਨਤਾ ਹੈ। ਅਸੀ ਭਾਗਾਂ ਵਾਲੇ ਹਾਂ ਕਿ ਸਾਡੇ ਹਿੱਸੇ ਇਹ ਸੇਵਾ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...