May 16, 2026, 3:09 pm
----------- Advertisement -----------
HomeNewsBreaking Newsਲੋਕਾਂ ਨੂੰ ਬਚਤ ਦਾ ਸੁਨੇਹਾ ਦੇ ਕੇ ਆਪ ਵਿਦੇਸ਼ ਘੁੰਮ ਰਹੇ ਹਨ...

ਲੋਕਾਂ ਨੂੰ ਬਚਤ ਦਾ ਸੁਨੇਹਾ ਦੇ ਕੇ ਆਪ ਵਿਦੇਸ਼ ਘੁੰਮ ਰਹੇ ਹਨ ਪ੍ਰਧਾਨ ਮੰਤਰੀ- ਮੁੱਖ ਮੰਤਰੀ ਮਾਨ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਸਾਰੀਆਂ ਪ੍ਰਕਿਰਿਆਂ ਨੂੰ ਮੌਨੀਟਰ ਕਰਾਂਗੇ ਅਤੇ ਕਿਸੇ ਵੀ ਯੋਗ ਨਾਗਰਿਕ ਦੀ ਵੋਟ ਕੱਟੀ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਨੂੰ ਲੈ ਕੇ ਪੰਜਾਬ ਵਿਚ ਨੈਗਟੀਵਿਟੀ ਨਹੀਂ ਫੈਲਣ ਦੇਵਾਂਗੇ ਅਤੇ ਅਸੀਂ ਚੋਣ ਕਮਿਸ਼ਨ ਨਾਲ ਵੀ ਰਾਬਤਾ ਰੱਖ ਕੇ ਚੱਲ ਰਹੇ ਹਾਂ।

ਇਸਤੋਂ ਇਲਾਵਾ ਮੁੱਖ ਮੰਤਰੀ ਮਾਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵੀ ਤਿੱਖਾ ਨਿਸ਼ਾਨਾ ਸਾਂਧਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਲੋਕਾਂ ਨੂੰ ਬਚਤ ਦਾ ਸੁਨੇਹਾ ਦੇ ਕੇ ਆਪ ਵਿਦੇਸ਼ ਘੁੰਮ ਰਹੇ ਹਨ ਅਤੇ ਵਿਸ਼ਵ ਗੁਰੂ ਬਣਨਾ ਸੀ, ਵਿਸ਼ਵ ਚੇਲੇ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਪ ‘ਵਰਕ ਫ਼ਰਾਮ ਹੋਮ’ ਕਰ ਲੈਣ ਅਤੇ ਚੋਣਾਂ ਲੰਘਣ ਤੋਂ ਬਾਅਦ ਮਹਿੰਗਾਈ ਵਧਾ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿੰਡ ਕੁੱਸਾ ਨੇ ਲਿਆ ਇਤਿਹਾਸਕ ਫ਼ੈਸਲਾ, ਬਜ਼ੁਰਗਾਂ ਦੇ ਭੋਗ ‘ਤੇ ਨਹੀਂ ਪੱਕਣਗੇ ਮਿੱਠੇ ਪਕਵਾਨ

ਲੋਕ ਘੋਲਾਂ ਵਜੋਂ ਜਾਣੇ ਜਾਂਦੇ ਮਾਲਵੇ ਦੇ ਪ੍ਰਸਿੱਧ ਪਿੰਡ ਕੁੱਸਾ ਜੋ ਏਕਤਾ ਅਤੇ ਭਾਈਚਾਰੇ...

ਪੰਜਾਬ ਵਿੱਚ ਵਧ ਰਹੇ ਗੈਸਟ੍ਰੋਐਂਟਰਾਈਟਿਸ ਮਾਮਲਿਆਂ ਦੇ ਵਿਚਕਾਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

*ਚੰਡੀਗੜ੍ਹ; 15 ਮਈ 2026:* ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ...

ਹੁਸ਼ਿਆਰਪੁਰ: ਬੋਰਵੈੱਲ ਵਿਚੋਂ 9 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਬੱਚੇ ਨੂੰ ਕੱਢਿਆ ਗਿਆ ਸੁਰੱਖਿਅਤ

ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ...

ਭਾਜਪਾ ਨੇ ਪੱਛਮੀ ਬੰਗਾਲ ਵਿੱਚ ਵੋਟਾਂ ਲੁੱਟੀਆਂ, ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ: ਅਮਨ ਅਰੋੜਾ

*ਚੰਡੀਗੜ੍ਹ 15 ਮਈ , 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ...

ਆਮ ਲੋਕਾਂ ਨੂੰ ਲੱਗਾ ਵੱਡਾ ਝਟਕਾ! ਦੇਸ਼ ਭਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 3 ਰੁਪਏ ਪ੍ਰਤੀ ਲੀਟਰ ਦਾ ਹੋਇਆ ਵਾਧਾ

ਇਰਾਨ-ਅਮਰੀਕਾ-ਇਜ਼ਰਾਈਲ (Iran-America-Israel) ਵਿਚਾਲੇ ਵਧ ਰਹੀ ਤਣਾਅ ਅਤੇ ਮੱਧ ਪੂਰਬੀ ਭੂ-ਰਾਜਨੀਤਿਕ ਅਸਥਿਰਤਾ ਕਾਰਨ ਭਾਰਤ ਵਿਚ...

ਹਲਵਾਰਾ ਹਵਾਈ ਅੱਡੇ ’ਤੇ ਉੱਤਰਿਆ ਏਅਰ ਇੰਡੀਆ ਦਾ ਪਹਿਲਾ ਜਹਾਜ਼

ਪੰਜਾਬ ਵਾਸੀਆਂ, ਖਾਸ ਕਰਕੇ ਲੁਧਿਆਣਾ ਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਹਲਵਾਰਾ ਅੰਤਰਰਾਸ਼ਟਰੀ ਹਵਾਈ...