October 21, 2026, 4:31 pm
----------- Advertisement -----------
HomeNewsBreaking NewsCM ਦੀ ‘ਤਹਿਸੀਲਦਾਰਾਂ ਨੂੰ ਚਿਤਾਵਨੀ, ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ’ਚ ਹੜਤਾਲ ਕਰ...

CM ਦੀ ‘ਤਹਿਸੀਲਦਾਰਾਂ ਨੂੰ ਚਿਤਾਵਨੀ, ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ’ਚ ਹੜਤਾਲ ਕਰ ਰਹੇ ਹੋ

Published on

----------- Advertisement -----------

ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੂੰ ਔਖੇ ਹੋ ਕੇ ਦੋ ਦਿਨ ਤੋਂ ਰੋਸ ਵਜੋਂ ਹੜਤਾਲ ’ਤੇ ਗਏ ਹੋਏ ਹਨ ।‌ ਜਿਸ ਕਾਰਨ ਲੋਕਾਂ ਦੀ ਤਹਿਸੀਲਾਂ ਵਿੱਚ ਖੱਜਲ ਖ਼ੁਆਰੀ ਹੋ ਰਹੀ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਤਹਿਸੀਲਦਾਰਾਂ ਨੂੰ ਚੇਤਾਵਨੀ ਦਿੱਤੀ ਹੈ।

CM ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਤਹਿਸੀਲਦਾਰਾਂ ਦੀ ਆਪਣੇ  ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ’ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ਼ ਹੈ..ਆਮ ਲੋਕਾਂ ਦੀ ਖ਼ੱਜਲ ਖ਼ੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੇ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇੰਨ ਕਰਵਾਉਣਾ ਹੈ ਇਹ ਲੋਕ ਫ਼ੈਸਲਾ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਭਾਣਾ, 2 ਦੀ ਮੌਤ

ਮੋਗਾ ਜ਼ਿਲ੍ਹੇ ਵਿਚ ਕੋਟ ਈਸੇ ਖਾਂ ਦੇ ਨੇੜੇ ਪਿੰਡ ਗਗੜਾ ਕੋਲ ਦਰਦਨਾਕ ਸਾਹਦਸਾ ਵਾਪਰ...