November 25, 2026, 7:22 pm
----------- Advertisement -----------
HomeNewsBreaking Newsਕੋਰੋਨਾ ਕਰਕੇ ਕਾਂਗਰਸ ਦਾ ਵੱਡਾ ਫੈਸਲਾ, ਚੋਣਾਂ ਵਾਲੇ ਸੂਬਿਆਂ ‘ਚ ਨਹੀਂ ਹੋਣਗੀਆਂ...

ਕੋਰੋਨਾ ਕਰਕੇ ਕਾਂਗਰਸ ਦਾ ਵੱਡਾ ਫੈਸਲਾ, ਚੋਣਾਂ ਵਾਲੇ ਸੂਬਿਆਂ ‘ਚ ਨਹੀਂ ਹੋਣਗੀਆਂ ਚੋਣ ਰੈਲੀਆਂ

Published on

----------- Advertisement -----------

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਉੱਥੇ ਹੀ ਕਈ ਸੂਬਿਆਂ ‘ਚ ਚੋਣਾਂ ਦਾ ਮਾਹੌਲ ਹੈ ਇਸਨੂੰ ਵੇਖਦੇ ਹੋਏ ਕਾਂਗਰਸ ਨੇ ਵੱਡਾ ਫੈਸਲਾ ਲਿਆ ਹੈ। ਪਾਰਟੀ ਵਲੋਂ ਸਾਰੀਆਂ ਰੈਲੀਆਂ ਟਾਲ ਦਿੱਤੀ ਗਈਆਂ ਹਨ। ਕੋਰੋਨਾ ਕਾਰਨ ਕਾਂਗਰਸ ਹਾਈਕਮਾਨ ਨੇ ਇਹ ਫੈਸਲਾ ਲਿਆ ਹੈ। ਤੁਹਾਨੂੰ ਦੱਸ ਦਈਏ ਕਿ ਕਾਂਗਰਸ ਆਗੂ ਕੇ.ਸੀ.ਵੇਣੂਗੋਪਾਲ ਨੇ ਇਹ ਬਿਆਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਣੇ 5 ਸੂਬਿਆਂ ‘ਚ ਚੋਣਾਂ ਹੋਣ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਉੱਥੇ ਹੀ ਓਮੀਕਰੋਨ ਦੇ ਕੇਸ ਵੀ ਲਗਾਤਾਰ ਵੱਧ ਰਹੇ ਹਨ। ਕਈ ਸੂਬਿਆਂ ‘ਚ semi lockdown ਲਾਇਆ ਗਿਆ ਹੈ ਤੇ ਕਈ ਰਾਜਾਂ ‘ਚ ਨਾਈਟ ਕਰਫਿਉ ਵੀ ਲਾ ਦਿੱਤਾ ਗਿਆ ਹੈ। ਹਾਲਾਂਕਿ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਕੋਰੋਨਾ ਦੀ ਰੋਕਥਾਮ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...