July 1, 2026, 1:04 am
----------- Advertisement -----------
HomeNewsLatest Newsਕਾਂਗਰਸ ਅੱਜ ਕਰ ਸਕਦੀ ਹੈ ਉਮੀਦਵਾਰਾਂ ਦੀ ਲਿਸਟ ਜਾਰੀ, ਤਿੰਨ ਸੀਟਾਂ 'ਤੇ...

ਕਾਂਗਰਸ ਅੱਜ ਕਰ ਸਕਦੀ ਹੈ ਉਮੀਦਵਾਰਾਂ ਦੀ ਲਿਸਟ ਜਾਰੀ, ਤਿੰਨ ਸੀਟਾਂ ‘ਤੇ ਫਸਿਆ ਪੇਚ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 70 ਟਿਕਟਾਂ ਫਾਈਨਲ ਕਰ ਲਈਆਂ ਹਨ। ਇਹ ਸੂਚੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤੀ ਗਈ ਹੈ। ਇਸ ਵਿੱਚ ਜਿਆਦਾਤਰ ਪਾਰਟੀ ਦੇ ਮੌਜੂਦਾ ਵਿਧਾਇਕ ਅਤੇ ਮੰਤਰੀ ਸ਼ਾਮਲ ਹਨ। ਕਾਂਗਰਸ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਵਿਧਾਇਕ ਅਤੇ ਮੰਤਰੀ ਨੂੰ ਆਪਣੀ ਵਿਧਾਨ ਸਭਾ ਸੀਟ ਬਦਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਾਂਗਰਸ ਅੱਜ ਕਿਸੇ ਵੀ ਸਮੇਂ ਸੂਚੀ ਜਾਰੀ ਕਰ ਸਕਦੀ ਹੈ।

ਖਾਸ ਗੱਲ ਇਹ ਹੈ ਕਿ ਜਿਨ੍ਹਾਂ ਸੀਟਾਂ ‘ਤੇ ਹੰਗਾਮਾ ਹੋਇਆ ਸੀ, ਉਨ੍ਹਾਂ ਸੀਟਾਂ ਦਾ ਐਲਾਨ ਰੋਕ ਦਿੱਤਾ ਗਿਆ ਹੈ। ਇਨ੍ਹਾਂ ਸੀਟਾਂ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਵਿਚਾਲੇ ਮਤਭੇਦ ਹੈ। ਅਜੇ ਮਾਕਨ ਦੀ ਅਗਵਾਈ ਵਾਲੀ ਸਕਰੀਨਿੰਗ ਕਮੇਟੀ ਇਨ੍ਹਾਂ ‘ਤੇ ਅੰਤਿਮ ਫੈਸਲਾ ਲੈਣ ਲਈ ਮੁੜ ਬੈਠਕ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...