July 1, 2026, 3:03 am
----------- Advertisement -----------
HomeNewsLatest NewsBJP ਨੇ ਦਿੱਤਾ ਵੱਡਾ ਝਟਕਾ! "ਟੌਹੜਾ ਪਰਿਵਾਰ ਸਮੇਤ ਇਹ ਆਗੂ ਭਾਜਪਾ 'ਚ...

BJP ਨੇ ਦਿੱਤਾ ਵੱਡਾ ਝਟਕਾ! “ਟੌਹੜਾ ਪਰਿਵਾਰ ਸਮੇਤ ਇਹ ਆਗੂ ਭਾਜਪਾ ‘ਚ ਸ਼ਾਮਲ

Published on

----------- Advertisement -----------

ਪੰਜਾਬ ਵਿੱਚ ਚੋਣਾਂ ਦਾ ਐਲਾਨ ਹੁੰਦੇ ਹੀ ਭਾਜਪਾ ਨੇ ਵੱਡਾ ਸਿਆਸੀ ਘੇਰਾ ਬਣਾ ਲਿਆ ਹੈ। ਸੰਗਰੂਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਟੌਹੜਾ ਪਰਿਵਾਰ ਅਤੇ ਲੁਧਿਆਣਾ ਤੋਂ ਯੂਥ ਅਕਾਲੀ ਆਗੂ ਗੁਰਦੀਪ ਗੋਸ਼ਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਵਿੱਚ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਮਨਜਿੰਦਰ ਸਿਰਸਾ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਸੂਚੀ ਬਹੁਤ ਲੰਬੀ ਹੈ। ਕਈ ਬੋਰਡ ਚੇਅਰਮੈਨ ਅਤੇ ਸਾਬਕਾ ਵਿਧਾਇਕ ਭਾਜਪਾ ‘ਚ ਸ਼ਾਮਲ ਹੋਣ ਵਾਲੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਚੰਡੀਗੜ੍ਹ ਵਿੱਚ ਭਾਜਪਾ ਦਾ ਮੇਅਰ ਬਣਿਆ ਹੈ, ਉਸ ਦਾ ਅਸਰ ਪੰਜਾਬ ਚੋਣਾਂ ਵਿੱਚ ਵੀ ਦੇਖਣ ਨੂੰ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...