October 24, 2026, 6:09 pm
----------- Advertisement -----------
HomeNewsBreaking Newsਕਾਂਗਰਸ ਨੇ ਮੌਨ ਰੱਖ ਮ੍ਰਿਤਕਾਂ ਨੂੰ ਦਿੱਤੀ ਸਰਧਾਂਜਲੀ

ਕਾਂਗਰਸ ਨੇ ਮੌਨ ਰੱਖ ਮ੍ਰਿਤਕਾਂ ਨੂੰ ਦਿੱਤੀ ਸਰਧਾਂਜਲੀ

Published on

----------- Advertisement -----------

 ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲਿਆਂ ਤੋਂ ਜਿੱਥੇ ਪੂਰਾ ਦੇਸ਼ ਗਮ ਵਿਚ ਡੁੱਬਿਆ ਹੋਇਆ ਹੈ ਉੱਥੇ ਹੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੀ ਆਪਣੇ-ਆਪਣੇ ਤਰੀਕੇ ਨਾਲ ਜਾਨ ਗਵਾਉਣ ਵਾਲਿਆਂ ਨੂੰ ਸਰਧਾਂਜਲੀ ਦੇ ਰਹੀਆਂ ਹਨ। ਇਸੇ ਤਹਿਤ ਅੱਜ ਕਾਂਗਰਸ ਭਵਨ ਚੰਡੀਗੜ੍ਹ ‘ਚ ਪਹਿਲਗਾਮ ਵਿਖੇ ਹੋਏ ਦੁੱਖਦਾਈ ਹਮਲੇ ਵਿੱਚ ਮਾਰੇ ਗਏ ਲੋਕਾਂ ਦੇ ਲਈ ਦੁੱਖ ਪ੍ਰਗਟ ਕਰਦਿਆਂ ਸਮੂਹ ਕਾਂਗਰਸੀ ਲੀਡਰਸ਼ਿਪ ਵੱਲੋਂ ਮੌਨ ਰੱਖਿਆ ਗਿਆ। ਕਾਂਗਰਸ ਪਾਰਟੀ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ  ਅਸੀਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...