July 25, 2026, 12:29 am
----------- Advertisement -----------
HomeNewsਕਾਂਗਰਸ ਦੀਆਂ 40 ਸੀਟਾਂ ’ਤੇ ਉਮੀਦਵਾਰ ਹੋਏ ਫਾਈਨਲ: ਸੁਨੀਲ ਜਾਖੜ

ਕਾਂਗਰਸ ਦੀਆਂ 40 ਸੀਟਾਂ ’ਤੇ ਉਮੀਦਵਾਰ ਹੋਏ ਫਾਈਨਲ: ਸੁਨੀਲ ਜਾਖੜ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ‘ਚ ਹੱਲਚੱਲ ਤੇਜ਼ ਹੋ ਗਈ ਹੈ। ਉੱਥੇ ਹੀ ਕਾਂਗਰਸ ‘ਚ ਵੀ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਕਾਂਗਰਸ ਨੇ ਲਗਪਗ 40 ਵਿਧਾਨ ਸਭਾ ਸੀਟਾਂ ’ਤੇ ਉਮੀਦਵਾਰਾਂ ਦੇ ਨਾਂ ਫਾਈਨਲ ਕਰ ਲਏ ਹਨ। ਇਸ ਤੋਂ ਇਲਾਵਾ ਕਰੀਬ 20 ਅਜਿਹੀਆਂ ਸੀਟਾਂ ਹਨ, ਜਿੱਥੇ ਇਕ ਤੋਂ ਜ਼ਿਆਦਾ ਦਾਅਵੇਦਾਰ ਹਨ। ਇਨ੍ਹਾਂ ਨੂੰ ਆਖ਼ਰੀ ਮੋਹਰ ਲਈ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਕੋਲ ਭੇਜਿਆ ਜਾਵੇਗਾ। ਚੋਣ ਸਕ੍ਰੀਨਿੰਗ ਕਮੇਟੀ ਦੇ ਮੈਂਬਰ ਸੁਨੀਲ ਜਾਖੜ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਬੁੱਧਵਾਰ ਸ਼ਾਮ ਨੂੰ ਦਿੱਲੀ ’ਚ ਹੋਈ ਸਕ੍ਰੀਨਿੰਗ ਕਮੇਟੀ ਦੀ ਬੈਠਕ ’ਚ ਇਹ ਫੈਸਲਾ ਲਿਆ ਗਿਆ ਹੈ।

ਬੈਠਕ ’ਚ ਇਹ ਵੀ ਤੈਅ ਹੋਇਆ ਕਿ ਕਿਸੇ ਵੀ ਵਿਧਾਇਕ ਦੀ ਸੀਟ ਨਹੀਂ ਬਦਲੀ ਜਾਵੇਗੀ। ਉਸ ਨੂੰ ਉਸੇ ਸੀਟ ’ਤੇ ਲਡ਼ਨਾ ਪਵੇਗਾ, ਜਿਸ ’ਤੇ ਉਹ ਪਹਿਲਾਂ ਲਡ਼ਿਆ ਹੈ। ਨਵੇਂ ਉਮੀਦਵਾਰਾਂ ’ਚ ਸੀਟ ਜਿੱਤਣ ਦੀ ਸਮਰੱਥਾ ਨੂੰ ਹੀ ਮੁੱਖ ਆਧਾਰ ਰੱਖਿਆ ਜਾਵੇਗਾ। ਪਾਰਟੀ ਨੇ ਇਕ ਵਾਰੀ ਮੁਡ਼ ਸਾਫ਼ ਕੀਤਾ ਹੈ ਕਿ ਇਕ ਪਰਿਵਾਰ ਤੋਂ ਸਿਰਫ਼ ਇਕ ਹੀ ਵਿਅਕਤੀ ਨੂੰ ਟਿਕਟ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ 92, ਜਦਕਿ ਆਮ ਆਦਮੀ ਪਾਰਟੀ 88 ਸੀਟਾਂ ’ਤੇ ਉਮੀਦਵਾਰ ਐਲਾਨ ਚੁੱਕੀ ਹੈ। ਸਿਰਫ਼ ਕਾਂਗਰਸ ਤੇ ਭਾਜਪਾ ਨੇ ਹੀ ਹਾਲੇ ਤਕ ਕੋਈ ਉਮੀਦਵਾਰ ਨਹੀਂ ਐਲਾਨਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...