October 5, 2026, 9:04 pm
----------- Advertisement -----------
HomeNewsBreaking Newsਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ...

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

Published on

----------- Advertisement -----------

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਕਤਲ ਵਿੱਚ ਵਰਤਿਆ ਗਿਆ ਦੇਸੀ ਕੱਟਾ ਮੁਹੱਈਆ ਕਰਵਾਉਣ ਵਾਲੇ ਮੁੱਖ ਸਪਲਾਇਰ ਮੁਹੰਮਦ ਸ਼ਾਹੀਨ (ਸਾਵੇਜ਼) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਇਸ ਵਾਰਦਾਤ ਵਿੱਚ ਸ਼ਾਮਲ ਤੀਜੇ ਮੁਲਜ਼ਮ ਸਾਹਿਲ ਦਾ ਨਾਂ ਵੀ ਸਾਹਮਣੇ ਆਇਆ ਹੈ, ਜਿਸ ਦੇ ਉੱਤਰ ਪ੍ਰਦੇਸ਼ ਦੇ ਮੇਰਠ ਸ਼ਹਿਰ ਵਿੱਚ ਲੁਕੇ ਹੋਣ ਦੀ ਸੂਚਨਾ ਮਿਲੀ ਹੈ। ਪੁਲਿਸ ਵੱਲੋਂ ਉਸ ਨੂੰ ਕਾਬੂ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।ਅਦਾਲਤ ਵੱਲੋਂ ਦਿੱਤਾ ਗਿਆ ਮੁੱਖ ਮੁਲਜ਼ਮ ਅਰਮਾਨ ਦਾ 3 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਪੁਲਿਸ ਨੇ ਉਸ ਨੂੰ ਹਥਿਆਰ ਸਪਲਾਇਰ ਸਮੇਤ ਅਦਾਲਤ ਵਿੱਚ ਪੇਸ਼ ਕੀਤਾ। ਸੁਣਵਾਈ ਦੌਰਾਨ ਜਾਂਚ ਅਧਿਕਾਰੀਆਂ ਨੇ ਦੋਵਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਨ ਲਈ ਹੋਰ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਦੋਵਾਂ ਮੁਲਜ਼ਮਾਂ ਨੂੰ ਹੋਰ 4 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...