November 14, 2026, 7:41 am
----------- Advertisement -----------
HomeNewsEducationਮਾਨ ਸਰਕਾਰ ਖਿਲਾਫ ਕੱਚੇ ਅਧਿਆਪਕਾਂ ਦਾ ਹੱਲਾ-ਬੋਲ, ਅਣਮਿੱਥੇ ਸਮੇਂ ਲਈ ਧਰਨੇ 'ਤੇ...

ਮਾਨ ਸਰਕਾਰ ਖਿਲਾਫ ਕੱਚੇ ਅਧਿਆਪਕਾਂ ਦਾ ਹੱਲਾ-ਬੋਲ, ਅਣਮਿੱਥੇ ਸਮੇਂ ਲਈ ਧਰਨੇ ‘ਤੇ ਬੈਠੇ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਕੱਚੇ ਅਧਿਆਪਕ ਅੱਜ ਤੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਜਾ ਰਹੇ ਹਨ। ਉਨ੍ਹਾਂ ਵੱਲੋਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਅੱਜ ਤੋਂ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਅਧਿਆਪਕ ਦਾ ਕਹਿਣਾ ਹੈ ਕਿ ਸਰਕਾਰੀ ਸਕੂਲਾਂ ਵਿੱਚ 13 ਹਜ਼ਾਰ ਕੱਚੇ ਅਧਿਆਪਕ ਪਿਛਲੇ 18 ਸਾਲਾਂ ਤੋਂ 6 ਹਜ਼ਾਰ ਰੁਪਏ ਤਨਖਾਹ ’ਤੇ ਕੰਮ ਕਰ ਰਹੇ ਹਨ।ਮਜ਼ਦੂਰਾਂ ਤੋਂ ਵੀ ਘੱਟ ਤਨਖਾਹ ‘ਚ ਇਹ ਕੱਚੇ ਅਧਿਆਪਕ ਬੱਚਿਆਂ ਨੂੰ ਪੜ੍ਹਾ ਰਹੇ ਹਨ ਉਨ੍ਹਾਂ ਨੂੰ ਮਜ਼ਦੂਰਾਂ ਨਾਲੋਂ ਘੱਟ ਪੈਸੇ ਦਿੱਤੇ ਜਾ ਰਹੇ ਹਨ । ਅਧਿਆਪਕਾਂ ਨੇ ਐਲਾਨ ਕੀਤਾ ਹੈ ਕਿ ਜਦ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਦ ਤੱਕ ਉਹਨਾਂ ਵੱਲੋਂ ਧਰਨਾ ਜਾਰੀ ਰੱਖਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...