September 8, 2026, 2:52 pm
----------- Advertisement -----------
HomeNewsCoronavirusਫਿਰ ਮੰਡਰਾ ਰਿਹਾ ਕਰੋਨਾ ਦਾ ਖ਼ਤਰਾ! ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੂਬਿਆਂ ਲਈ...

ਫਿਰ ਮੰਡਰਾ ਰਿਹਾ ਕਰੋਨਾ ਦਾ ਖ਼ਤਰਾ! ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੂਬਿਆਂ ਲਈ ਐਡਵਾਇਜ਼ਰੀ ਜਾਰੀ

Published on

----------- Advertisement -----------

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਦੇ ਸਕੱਤਰ ਰਾਜੇਸ਼ ਭੂਸ਼ਣ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਰਾਜਾਂ ਨੂੰ ਕੋਰੋਨਾ ਟੈਸਟਿੰਗ ਵਧਾਉਣ ਅਤੇ ਸਥਿਤੀ ‘ਤੇ ਨਜ਼ਰ ਰੱਖਣ ਲਈ ਕਿਹਾ ਹੈ। ਦੱਸ ਦਈਏ ਕਿ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 1590 ਨਵੇਂ ਕੋਰੋਨਾ ਮਰੀਜ਼ ਮਿਲੇ ਹਨ। ਇਹ ਪਿਛਲੇ 146 ਦਿਨਾਂ ਵਿੱਚ ਸਭ ਤੋਂ ਵੱਧ ਹਨ। ਦੇਸ਼ ਵਿੱਚ ਐਕਟਿਵ ਕੇਸ 8 ਹਜ਼ਾਰ 601 ਹੋ ਗਏ ਹਨ।
ਕੇਂਦਰੀ ਸਿਹਤ ਮੰਤਰਾਲੇ ਅਤੇ ICMR ਦੀ ਐਡਵਾਇਜ਼ਰੀ ਅਨੁਸਾਰ 10 ਅਤੇ 11 ਅਪ੍ਰੈਲ ਨੂੰ ਦੇਸ਼ ਭਰ ਵਿੱਚ ਮੌਕ ਡਰਿੱਲ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਐਡਵਾਈਜ਼ਰੀ ਵਿੱਚ ਦੱਸਿਆ ਗਿਆ ਹੈ ਕਿ ਮੌਕ ਡਰਿੱਲ ਦਾ ਪੂਰਾ ਵੇਰਵਾ 27 ਮਾਰਚ ਨੂੰ ਆਵੇਗਾ। ਇਸ ਤੋਂ ਇਲਾਵਾ ਕੋਵਿਡ-19 ਅਤੇ ਇਨਫਲੂਐਂਜ਼ਾ ਐਚ3ਐਨ2 ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ 26 ਮਾਰਚ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੌਕ ਡਰਿੱਲ ਦੇ ਨਿਰਦੇਸ਼ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...