September 21, 2026, 5:43 am
----------- Advertisement -----------
HomeNewsLatest Newsਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਰੇਲਵੇ ਦਾ ਵੱਡਾ ਫੈਸਲਾ, ਹੁਣ ਯਾਤਰੀਆਂ ਨੂੰ...

ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਰੇਲਵੇ ਦਾ ਵੱਡਾ ਫੈਸਲਾ, ਹੁਣ ਯਾਤਰੀਆਂ ਨੂੰ ਕਰਨਾ ਪਵੇਗਾ ਇਹ ਕੰਮ

Published on

----------- Advertisement -----------

ਰੇਲ ਯਾਤਰਾ ਦੌਰਾਨ ਕੋਰੋਨਾ ਪ੍ਰੋਟੋਕੋਲ ਦੁਬਾਰਾ ਵਾਪਸ ਆ ਰਿਹਾ ਹੈ। ਕੋਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਰੇਲਵੇ ਨੇ ਟਰੇਨ ‘ਚ ਸਫਰ ਕਰਦੇ ਸਮੇਂ ਯਾਤਰੀਆਂ ਲਈ ਮਾਸਕ ਪਹਿਨਣਾ ਫਿਰ ਤੋਂ ਲਾਜ਼ਮੀ ਕਰ ਦਿੱਤਾ ਹੈ। ਰੇਲਵੇ ਬੋਰਡ ਦੇ ਕਾਰਜਕਾਰੀ ਨਿਰਦੇਸ਼ਕ ਯਾਤਰੀ ਨੀਰਜ ਸ਼ਰਮਾ ਨੇ ਸਾਰੇ ਜ਼ੋਨਾਂ ਦੇ ਮੁੱਖ ਵਪਾਰਕ ਪ੍ਰਬੰਧਕ (ਸੀਸੀਐਮ) ਨੂੰ ਪੱਤਰ ਭੇਜ ਕੇ ਬੋਰਡ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਟਰੇਨ ਵਿੱਚ ਸਫਰ ਕਰਦੇ ਸਮੇਂ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਣੀ ਹੈ। ਰੇਲਵੇ ਨੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਸਿਹਤ ਮੰਤਰਾਲੇ ਵੱਲੋਂ ਕੋਵਿਡ ਬਾਰੇ 22 ਮਾਰਚ ਨੂੰ ਜਾਰੀ ਕੀਤੇ ਗਏ SOP ਦੀ ਪਾਲਣਾ ਕੀਤੀ ਜਾਵੇ। ਇੰਨਾ ਹੀ ਨਹੀਂ ਜੇਕਰ ਯਾਤਰੀ ਬਿਨਾਂ ਮਾਸਕ ਦੇ ਸਫਰ ਕਰਦੇ ਪਾਏ ਗਏ ਤਾਂ ਅਜਿਹੇ ਯਾਤਰੀਆਂ ‘ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...