October 11, 2026, 11:47 am
----------- Advertisement -----------
HomeNewsCoronavirusਕਰੋਨਾ ਦੀ ਤੀਜੀ ਲਹਿਰ ਦਾ ਪ੍ਰਕੋਪ ਹੋਇਆ ਘੱਟ: 24 ਘੰਟਿਆਂ 'ਚ 16...

ਕਰੋਨਾ ਦੀ ਤੀਜੀ ਲਹਿਰ ਦਾ ਪ੍ਰਕੋਪ ਹੋਇਆ ਘੱਟ: 24 ਘੰਟਿਆਂ ‘ਚ 16 ਹਜ਼ਾਰ ਨਵੇਂ ਮਾਮਲੇ ਆਏ

Published on

----------- Advertisement -----------

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਦੀ ਤੀਜੀ ਲਹਿਰ ਦਾ ਪ੍ਰਕੋਪ ਹੁਣ ਕਾਫੀ ਘੱਟ ਗਿਆ ਹੈ। ਲਗਾਤਾਰ ਦੂਜੇ ਦਿਨ ਕੋਰੋਨਾ ਦੇ 20 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ ‘ਚ ਦੇਸ਼ ‘ਚ 16,051 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 206 ਸੰਕਰਮਿਤ ਲੋਕਾਂ ਦੀ ਜਾਨ ਚਲੀ ਗਈ ਹੈ। ਚੰਗੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ 37 ਹਜ਼ਾਰ 901 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ, ਯਾਨੀ ਕਿ 22 ਹਜ਼ਾਰ ਐਕਟਿਵ ਕੇਸ ਘੱਟ ਹੋਏ ਹਨ।

  • ਕੋਰੋਨਾ ਦੇ ਕੁੱਲ ਮਾਮਲੇ – ਚਾਰ ਕਰੋੜ 28 ਲੱਖ 38 ਹਜ਼ਾਰ 524
  • ਕੁੱਲ ਡਿਸਚਾਰਜ – 4 ਕਰੋੜ 21 ਲੱਖ 24 ਹਜ਼ਾਰ 284 ਰੁਪਏ
  • ਕੁੱਲ ਐਕਟਿਵ ਕੇਸ – 2 ਲੱਖ 2 ਹਜ਼ਾਰ 131
  • ਕੁੱਲ ਮੌਤ – 5 ਲੱਖ 12 ਹਜ਼ਾਰ 109
  • ਕੁੱਲ ਟੀਕਾਕਰਨ – 175 ਕਰੋੜ 46 ਲੱਖ 25 ਹਜ਼ਾਰ ਖੁਰਾਕਾਂ ਦਿੱਤੀਆਂ ਗਈਆਂ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ...

ਚੰਡੀਗੜ੍ਹ ’ਚ ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ

ਚੰਡੀਗੜ੍ਹ 10 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...