December 5, 2023, 10:11 am
----------- Advertisement -----------
----------- Advertisement -----------
HomeNewsCoronavirus

Coronavirus

ਕੋਰੋਨਾ ਦੇ ਇਲਾਜ ਲਈ ਨਵੀਂ ਦਵਾਈ: ਟ੍ਰਾਈਸਿਟੀ ਦੇ ਵਿਗਿਆਨੀਆਂ ਨੇ 3 ਸਾਲ ਦੀ ਖੋਜ ਤੋਂ ਬਾਅਦ ਬਣਾਈ ਦਵਾਈ

ਕੋਰੋਨਾ ਅਤੇ ਇਨਫਲੂਐਂਜ਼ਾ ਵਾਇਰਸ 'ਤੇ ਪੂਰੀ ਤਰ੍ਹਾਂ ਪ੍ਰਭਾਵਸ਼ਾਲੀ ਚੰਡੀਗੜ੍ਹ, 9 ਮਈ 2023 - ਟ੍ਰਾਈਸਿਟੀ ਦੇ ਵਿਗਿਆਨੀਆਂ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਨਵੀਂ ਦਵਾਈ ਦੀ ਖੋਜ ਕੀਤੀ ਹੈ। ਇਸ ਕਾਰਨ ਵਾਇਰਸ ਮਰੀਜ਼ ਦੇ ਸਰੀਰ ਨੂੰ ਨੁਕਸਾਨ ਨਹੀਂ ਪਹੁੰਚਾ ਸਕੇਗਾ। ਇਹ...

ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 3000 ਤੋਂ ਵੱਧ ਨਵੇਂ ਮਾਮਲੇ ਮਿਲੇ

ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,325 ਨਵੇਂ ਮਾਮਲੇ ਸਾਹਮਣੇ ਆਏ ਹਨ। ਸੋਮਵਾਰ ਦੇ ਮੁਕਾਬਲੇ ਨਵੇਂ ਮਾਮਲਿਆਂ ਵਿੱਚ ਕਾਫੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ...

ਭਾਰਤ ‘ਚ ਇਕ ਵਾਰ ਫਿਰ ਵਧੇ ਕੋਰੋਨਾ ਕੇਸ, ਨਵੇਂ ਮਾਮਲਿਆਂ ‘ਚ 44 ਫੀਸਦੀ ਹੋਇਆ ਵਾਧਾ

ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਬੁੱਧਵਾਰ ਨੂੰ ਇੱਕ ਵਾਰ ਫਿਰ ਤੇਜ਼ੀ ਦਰਜ ਕੀਤੀ ਗਈ ਹੈ। ਮੰਗਲਵਾਰ ਦੇ ਮੁਕਾਬਲੇ ਅੱਜ ਨਵੇਂ ਮਾਮਲਿਆਂ ਵਿੱਚ 44 ਫੀਸਦੀ ਦਾ ਵਾਧਾ ਹੋਇਆ ਹੈ। ਹਾਲਾਂਕਿ, ਸਰਗਰਮ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਜਾਰੀ ਹੈ।ਕੇਂਦਰੀ...

ਪੰਜਾਬ ‘ਚ ਕੋਰੋਨਾ ਨਾਲ 4 ਲੋਕਾਂ ਦੀ ਮੌ+ਤ, 131 ਨਵੇਂ ਮਰੀਜ਼ ਮਿਲੇ

ਪੰਜਾਬ 'ਚ ਸੋਮਵਾਰ ਨੂੰ ਕੋਰੋਨਾ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 232 ਮਰੀਜ਼ ਠੀਕ ਹੋਣ ਨਾਲ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਕਮੀ ਆਈ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਦੌਰਾਨ, ਰਾਜ ਵਿੱਚ 131 ਨਵੇਂ ਮਰੀਜ਼ਾਂ ਦੀ ਵੀ ਪੁਸ਼ਟੀ...

ਦੇਸ਼ ਭਰ ਵਿੱਚ ਪਿਛਲੇ 24 ਘੰਟਿਆਂ ‘ਚ ਕੋਵਿਡ ਦੇ 7178 ਨਵੇਂ ਮਾਮਲੇ ਆਏ ਸਾਹਮਣੇ …

ਨਵੀਂ ਦਿੱਲੀ, 24 ਅਪ੍ਰੈਲ 2023 - ਦੇਸ਼ 'ਚ ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਕੋਵਿਡ ਦੇ 10,112 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਪਰ ਅੱਜ ਦੇਸ਼ ਵਿਚ ਕੋਰੋਨਾ ਤੋਂ ਕੁਝ...

ਇਨ੍ਹਾਂ 8 ਸੂਬਿਆਂ ‘ਚ ਬੇਹੱਦ ਤੇਜ਼ੀ ਨਾਲ ਵੱਧ ਰਿਹਾ ਹੈ ਕੋਰੋਨਾ, ਕੇਂਦਰ ਨੇ ਰਾਜਾਂ ਨੂੰ ਲਿਖੀ ਚਿੱਠੀ

ਭਾਰਤ ਵਿੱਚ ਕੋਰੋਨਾ ਤੇਜ਼ੀ ਨਾਲ ਵੱਧ ਰਿਹਾ ਹੈ। ਦੱਸ ਦਈਏ ਕਿ ਅੱਠ ਰਾਜ ਅਜਿਹੇ ਹਨ ਜਿੱਥੇ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਮੰਤਰਾਲੇ ਨੇ ਇਨ੍ਹਾਂ 8 ਰਾਜਾਂ ਨੂੰ ਪੱਤਰ ਵੀ ਲਿਖਿਆ ਹੈ। ਮੰਤਰਾਲੇ ਵੱਲੋਂ...

ਪੰਜਾਬ ‘ਚ 24 ਘੰਟਿਆਂ ਦੌਰਾਨ 411 ਕੇਸ ਆਏ ਸਾਹਮਣੇ, ਜਲੰਧਰ ‘ਚ ਇਕ ਮਰੀਜ਼ ਦੀ ਮੌ.ਤ

ਪੰਜਾਬ 'ਚ ਸ਼ੁੱਕਰਵਾਰ ਨੂੰ ਜਲੰਧਰ 'ਚ ਇਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ, ਜਦਕਿ ਪਿਛਲੇ 24 ਘੰਟਿਆਂ ਦੌਰਾਨ 8087 ਸੈਂਪਲਾਂ ਦੀ ਜਾਂਚ ਰਿਪੋਰਟ ਦੇ ਆਧਾਰ 'ਤੇ ਸੂਬੇ 'ਚ 411 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚੋਂ ਚਾਰ...

ਪੰਜਾਬ ‘ਚ ਮਿਲੇ 389 ਨਵੇਂ ਕੋਰੋਨਾ ਮਰੀਜ਼, ਸਭ ਤੋਂ ਵੱਧ ਕੇਸ ਮੋਹਾਲੀ ਅਤੇ ਬਠਿੰਡਾ ‘ਚ ਆਏ ਸਾਹਮਣੇ

ਪੰਜਾਬ 'ਚ ਵੀ ਕੋਰੋਨਾ ਦੇ ਮਾਮਲੇ ਵਧਣ ਲੱਗੇ ਹਨ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਭਰ ਵਿੱਚ 7021 ਨਮੂਨੇ ਇਕੱਤਰ ਕੀਤੇ ਗਏ, ਜਿਨ੍ਹਾਂ ਵਿੱਚੋਂ 6794 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ ਅਤੇ 389 ਪਾਜ਼ੇਟਿਵ ਪਾਏ ਗਏ ਹਨ। ਰਾਹਤ ਦੀ ਗੱਲ...

ਪੰਜਾਬ ‘ਚ ਕੋਰੋਨਾ ਨੇ ਵਧਾਈ tension! 24 ਘੰਟਿਆਂ ‘ਚ 467 ਲੋਕ ਹੋਏ ਕੋਵਿਡ ਪੋਜ਼ੀਟਿਵ

ਪੰਜਾਬ 'ਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਕੋਰੋਨਾ ਦੇ 467 ਨਵੇਂ ਮਾਮਲੇ ਸਾਹਮਣੇ ਆਏ ਹਨ। ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1767 ਹੋ ਗਈ ਹੈ। ਦੂਜੇ ਪਾਸੇ ਸਿਹਤ ਵਿਭਾਗ ਨੇ ਜਾਂਚ ਵਿੱਚ ਤੇਜ਼ੀ ਲਿਆਉਂਦੇ...

ਪੰਜਾਬ ‘ਚ ਵੱਧ ਰਿਹਾ ਕੋਰੋਨਾ! 24 ਘੰਟਿਆਂ ‘ਚ 225 ਮਾਮਲੇ ਆਏ ਸਾਹਮਣੇ

ਲੁਧਿਆਣਾ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ, ਜਦਕਿ ਸੂਬੇ ਭਰ 'ਚ 3643 ਸੈਂਪਲਾਂ ਦੀ ਜਾਂਚ 'ਚ ਵੀ ਕੋਰੋਨਾ ਦੇ 225 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਸੂਬੇ 'ਚ ਇਸ ਮਹਾਮਾਰੀ ਦੀ ਦੂਜੀ ਲਹਿਰ...