August 13, 2026, 10:41 pm
----------- Advertisement -----------
HomeNewsCoronavirusਦਿੱਲੀ ‘ਚ ‘ਓਮੀਕ੍ਰੋਨ’ ਦਾ ਕਹਿਰ,4 ਨਵੇਂ ਮਰੀਜ਼ ਆਏ ਸਾਹਮਣੇ ,ਦੇਸ਼ ‘ਚ ਕੁੱਲ...

ਦਿੱਲੀ ‘ਚ ‘ਓਮੀਕ੍ਰੋਨ’ ਦਾ ਕਹਿਰ,4 ਨਵੇਂ ਮਰੀਜ਼ ਆਏ ਸਾਹਮਣੇ ,ਦੇਸ਼ ‘ਚ ਕੁੱਲ ਮਾਮਲੇ ਹੋਏ 45

Published on

----------- Advertisement -----------

ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ ਪੂਰੀ ਦੁਨੀਆ ਲਈ ਸਿਰ ਦਰਦੀ ਬਣਦਾ ਜਾ ਰਿਹਾ ਹੈ। ਅਫਰੀਕਾ ਮਹਾਂਦੀਪ ਦੇ ਦੇਸ਼ਾਂ ਤੋਂ ਸ਼ੁਰੂ ਹੋਇਆ ਕੋਰੋਨਾ ਦਾ ਨਵਾਂ ਰੂਪ ਹੁਣ ਹੌਲੀ ਹੌਲੀ ਪੂਰੀ ਦੁਨੀਆ ਵਿੱਚ ਪੈਰ ਪਸਾਰ ਰਿਹਾ ਹੈ। ਕੋਵਿਡ-19 ਦੀ ਗੱਲ ਕਰੀਏ ਤਾਂ ਡੈਲਟਾ ਵੇਰੀਐਂਟ ਦੁਨੀਆ ਭਰ ਵਿਚ ਤਬਾਹੀ ਦਾ ਕਾਰਨ ਬਣਿਆ। ਦਿੱਲੀ ਵਿੱਚ ‘ਓਮੀਕ੍ਰੋਨ’ ਦੇ ਮਾਮਲੇ ਹੁਣ ਵੱਧ ਕੇ 6 ਹੋ ਗਏ ਹਨ। ਮੰਗਲਵਾਰ ਨੂੰ ਕੋਰੋਨਾ ਦੇ ਇਸ ਰੂਪ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ।

ਇਸ ਦੀ ਜਾਣਕਾਰੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਿੰਦਿਆਂ ਕਿਹਾ ਕਿ 6 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਸਮੇਂ ਦਿੱਲੀ ਦੇ ਲੋਕ ਨਾਇਕ ਜੈਪ੍ਰਕਾਸ਼ ਨਰਾਇਣ ਵਿੱਚ 25 ਕੋਵਿਡ ਪਾਜ਼ੇਟਿਵ ਮਰੀਜ਼ ਅਤੇ 3 ਸ਼ੱਕੀ ਮਰੀਜ਼ ਦਾਖ਼ਲ ਹਨ।ਦਿੱਲੀ ‘ਚ 4 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ‘ਚ ਓਮੀਕ੍ਰੋਨ ਦੇ ਮਾਮਲੇ ਵਧ ਕੇ 45 ਹੋ ਗਏ ਹਨ। ਮਹਾਰਾਸ਼ਟਰ ਵਿੱਚ ਸੋਮਵਾਰ ਨੂੰ ਦੋ ਹੋਰ ਲੋਕ ਕੋਰੋਨਾ ‘ਓਮੀਕ੍ਰੋਨ’ ਤੋਂ ਸੰਕ੍ਰਮਿਤ ਪਾਏ ਗਏ। ਦੋਵੇਂ ਦੁਬਈ ਗਏ ਸਨ। ਦੂਜੇ ਪਾਸੇ ਦੱਖਣੀ ਅਫ਼ਰੀਕਾ ਤੋਂ ਗੁਜਰਾਤ ਪਰਤੇ ਇੱਕ ਵਿਅਕਤੀ ਵਿੱਚ ਵੀ ‘ਓਮੀਕ੍ਰੋਨ’ ਦੀ ਪੁਸ਼ਟੀ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...