October 11, 2026, 6:33 am
----------- Advertisement -----------
HomeNewsCoronavirusਅੰਮ੍ਰਿਤਸਰ ’ਚ ਕੋਰੋਨਾ ਧਮਾਕਾ, ਇਕ ਦਿਨ ’ਚ 18 ਡਾਕਟਰਾਂ ਸਮੇਤ 305 ਪਾਜ਼ੇਟਿਵ...

ਅੰਮ੍ਰਿਤਸਰ ’ਚ ਕੋਰੋਨਾ ਧਮਾਕਾ, ਇਕ ਦਿਨ ’ਚ 18 ਡਾਕਟਰਾਂ ਸਮੇਤ 305 ਪਾਜ਼ੇਟਿਵ ਮਿਲੇ

Published on

----------- Advertisement -----------

ਅੰਮ੍ਰਿਤਸਰ ਵਿਚ ਫਿਰ ਕੋਰੋਨਾ ਧਮਾਕਾ ਹੋਇਆ ਹੈ। ਇਕ ਦਿਨ ਵਿਚ 305 ਪੀੜਤ ਮਿਲੇ ਹਨ। ਇਨ੍ਹਾਂ ਵਿਚ 22 ਡਾਕਟਰ ਹਨ। ਇਨ੍ਹਾਂ ਵਿਚ 12 ਸਰਕਾਰੀ ਮੈਡੀਕਲ ਕਾਲਜ ਨਾਲ ਸਬੰਧਤ ਹਨ ਪਰ ਉਥੇ ਹੀ ਤਿੰਨ ਡੈਂਟਲ ਕਾਲਜ ਤੋਂ ਹਨ।ਉੱਥੇ ਹੀ ਐਤਵਾਰ ਨੂੰ ਇਟਲੀ ਤੋਂ ਆਈ ਫਲਾਈਟ ਵਿਚ ਸਵਾਰ 18 ਲੋਕ ਪੀੜਤ ਪਾਏ ਗਏ। ਫਲਾਈਟ ’ਚ ਕੁੱਲ 300 ਮੁਸਾਫਰ ਸਵਾਰ ਸਨ।
ਇਨ੍ਹਾਂ ਵਿਚੋਂ 255 ਦੇ ਟੈਸਟ ਹੋਏ ਜਦੋਂ ਕਿ ਬਾਕੀ ਬੱਚੇ ਸਨ, ਇਸ ਲਈ ਉਨ੍ਹਾਂ ਦੇ ਟੈਸਟ ਨਹੀਂ ਕੀਤੇ ਗਏ। ਸਾਰੇ ਪੀੜਤਾਂ ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ। ਨਾਲ ਹੀ ਤਾਕੀਦ ਕੀਤੀ ਗਈ ਹੈ ਕਿ ਉਹ ਅੱਠ ਦਿਨਾਂ ਤਕ ਘਰਾਂ ’ਚੋਂ ਬਾਹਰ ਨਾ ਨਿਕਲਣ। ਇਸ ਤੋਂ ਬਾਅਦ ਉਨ੍ਹਾਂ ਦਾ ਕੋਵਿਡ ਟੈਸਟ ਦੁਬਾਰਾ ਕੀਤਾ ਜਾਵੇਗਾ।ਦੂਜੇ ਪਾਸੇ ਜਨਵਰੀ 2021 ਦੀ ਗੱਲ ਕਰੀਏ ਤਾਂ ਪਹਿਲਾਂ ਨੌਂ ਦਿਨਾਂ ਵਿਚ ਸਿਰਫ਼ 150 ਮਰੀਜ਼ ਮਿਲੇ ਸਨ। 9 ਜਨਵਰੀ 2021 ਵਿਚ ਸਰਗਰਮ ਮਰੀਜ਼ ਸਿਰਫ਼ 203 ਸਨ, ਜੋ ਇੱਕ ਸਾਲ ਬਾਅਦ 1208 ਹੋ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...