August 12, 2026, 5:36 pm
----------- Advertisement -----------
HomeNewsCoronavirusਦਿੱਲੀ 'ਚ lockdown ਲੱਗੇਗਾ ਜਾ ਨਹੀਂ? ਪੜ੍ਹੋ ਕੇਜਰੀਵਾਲ ਨੇ ਕੀ ਕਿਹਾ

ਦਿੱਲੀ ‘ਚ lockdown ਲੱਗੇਗਾ ਜਾ ਨਹੀਂ? ਪੜ੍ਹੋ ਕੇਜਰੀਵਾਲ ਨੇ ਕੀ ਕਿਹਾ

Published on

----------- Advertisement -----------

ਨਵੀਂ ਦਿੱਲੀ: ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ‘ਚ ਲਾਕਡਾਊਨ ਲਾਉਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਮਾਸਕ ਪਹਿਨਣਾ ਸਭ ਤੋਂ ਜ਼ਰੂਰੀ ਹੈ। ਜੇਕਰ ਤੁਸੀਂ ਮਾਸਕ ਪਹਿਨ ਕੇ ਨਿਕਲੋਗੇ ਤਾਂ ਲਾਕਡਾਊਨ ਨਹੀਂ ਲਗਾਇਆ ਜਾਵੇਗਾ। ਸਰਕਾਰ ਦੀ ਲਾਕਡਾਊਨ ਲਗਾਉਣ ਦੀ ਹਾਲੇ ਕੋਈ ਮੰਸ਼ਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਘੱਟੋ-ਘੱਟ ਪਾਬੰਦੀ ਲਗਾਉਣ ਦੀ ਕੋਸ਼ਿਸ਼ ’ਚ ਹੈ ਤਾਂ ਕਿ ਲੋਕਾਂ ਦੀ ਰੋਜ਼ੀ-ਰੋਟੀ ਚੱਲਦੀ ਰਹੇ।

ਉਨ੍ਹਾਂ ਨੇ ਕਿਹਾ ਕਿ ਕੋਰੋਨਾ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਮਾਸਕ ਲਗਾਤਾਰ ਹੀ ਘਰਾਂ ਤੋਂ ਨਿਕਲਣ। ਬਹੁਤ ਜ਼ਰੂਰ ਹੋਵੇ, ਉਦੋਂ ਆਪਣੇ ਘਰਾਂ ਤੋਂ ਬਾਹਰ ਨਿਕਲੋ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਅਤੇ ਦਿੱਲੀ ’ਚ ਕੋਰੋਨਾ ਬਹੁਤ ਤੇਜ਼ੀ ਨਾਲ ਫ਼ੈਲ ਰਿਹਾ ਹੈ ਪਰ ਜ਼ਿਆਦਾ ਮਰੀਜ਼ਾਂ ਨੂੰ ਹਸਪਤਾਲ ’ਚ ਦਾਖ਼ਲ ਹੋਣ ਦੀ ਜ਼ਰੂਰਤ ਨਹੀਂ ਪੈ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...