September 10, 2026, 6:09 am
----------- Advertisement -----------
HomeNewsCoronavirusਆਸਟ੍ਰੇਲੀਆ 'ਚ ਓਮੀਕਰੋਨ ਦੀ ਦਹਿਸ਼ਤ, ਵੱਡੀ ਗਿਣਤੀ 'ਚ ਲੋਕ ਇਸ ਡੋਜ਼ ਲਗਵਾਉਣ...

ਆਸਟ੍ਰੇਲੀਆ ‘ਚ ਓਮੀਕਰੋਨ ਦੀ ਦਹਿਸ਼ਤ, ਵੱਡੀ ਗਿਣਤੀ ‘ਚ ਲੋਕ ਇਸ ਡੋਜ਼ ਲਗਵਾਉਣ ਲਈ ਤਿਆਰ

Published on

----------- Advertisement -----------

ਆਸਟ੍ਰੇਲੀਆ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੇ ਨਵੇਂ ਵੈਰੀਐਂਟ ਓਮੀਕਰੋਨ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲ ਹੀ ਵਿਚ ਆਸਟ੍ਰੇਲੀਆ ਵਿੱਚ ਇੱਕ ਤਾਜ਼ਾ ਸਰਵੇਖਣ ਵਿੱਚ ਪਾਇਆ ਗਿਆ ਹੈ ਕਿ 70 ਪ੍ਰਤੀਸ਼ਤ ਤੋਂ ਵੱਧ ਆਸਟ੍ਰੇਲੀਆਈ ਨਾਗਰਿਕ ਬੂਸਟਰ ਡੋਜ਼ ਲੈਣ ਦੇ ਇੱਛੁਕ ਹਨ। ਦੁਨੀਆ ‘ਚ ਕੋਰੋਨਾ ਮਹਾਮਾਰੀ ਦੇ ਨਵੇਂ ਖਤਰਨਾਕ ਰੂਪ ਓਮੀਕਰੋਨ ਦੀ ਦਹਿਸ਼ਤ ਵੱਧਦੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਇੰਨਾ ਖ਼ੌਫ ਹੈ ਕਿ ਹੁਣ ਉਹਨਾਂ ਨੂੰ ਪੂਰੀ ਤਰ੍ਹਾਂ ਟੀਕਾਕਰਨ ਅਤੇ ਸੁਰੱਖਿਆ ਦੇ ਹੋਰ ਉਪਾਅ ਅਪਣਾਉਣਾ ਨਾਕਾਫੀ ਮਹਿਸੂਸ ਹੋ ਰਿਹਾ ਹੈ।


ਆਸਟ੍ਰੇਲੀਅਨ ਨੈਸ਼ਨਲ ਯੂਨੀਵਰਸਿਟੀ (ਏਐਨਯੂ) ਦੇ ਖੋਜੀਆਂ ਨੇ 3,400 ਤੋਂ ਵੱਧ ਲੋਕਾਂ ਦੇ ਚੱਲ ਰਹੇ ਸਰਵੇਖਣ ਦੇ ਸਭ ਤੋਂ ਤਾਜ਼ਾ ਨਤੀਜੇ ਪ੍ਰਕਾਸ਼ਿਤ ਕੀਤੇ। ਇਸ ਵਿਚ ਪਾਇਆ ਗਿਆ ਕਿ 71.09 ਪ੍ਰਤੀਸ਼ਤ ਲੋਕਾਂ ਨੇ ਬੂਸਟਰ ਡੋਜ਼ ਉਪਲਬਧ ਹੋਣ ‘ਤੇ ਉਸ ਨੂੰ ਲਗਵਾਉਣ ਦੀ ਆਪਣੀ ਇੱਛਾ ਪ੍ਰਗਟ ਕੀਤੀ ਹੈ। ਸਰਵੇਖਣ ਵਿਚ ਹਾਲਾਂਕਿ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਗਿਆ ਕਿ ਅਜਿਹੇ ਕਿੰਨੇ ਲੋਕ ਹਨ, ਜੋ ਬੂਸਟਰ ਡੋਜ਼ ਲੈਣ ਤੋਂ ਝਿਜਕ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...