July 25, 2026, 3:30 pm
----------- Advertisement -----------
HomeNewsBreaking Newsਕੋਰੋਨਾ ਵੈਕਸੀਨ ਨੂੰ ਲੈ ਕੇ ਜ਼ਬਰਦਸਤ ਡਰਾਮਾ, ਸਿਹਤ ਕਰਮਚਾਰੀਆਂ ਨਾਲ ਉਲਝਿਆ ਕਿਸ਼ਤੀ...

ਕੋਰੋਨਾ ਵੈਕਸੀਨ ਨੂੰ ਲੈ ਕੇ ਜ਼ਬਰਦਸਤ ਡਰਾਮਾ, ਸਿਹਤ ਕਰਮਚਾਰੀਆਂ ਨਾਲ ਉਲਝਿਆ ਕਿਸ਼ਤੀ ਵਾਲਾ

Published on

----------- Advertisement -----------

ਉੱਤਰ ਪ੍ਰਦੇਸ਼, 20 ਜਨਵਰੀ 2022 – ਕੋਰੋਨਾ ਦੀ ਤੀਜੀ ਲਹਿਰ ਦੇ ਵਧਦੇ ਦਾਇਰੇ ਦੇ ਮੱਦੇਨਜ਼ਰ ਟੀਕਾਕਰਨ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਟੀਮਾਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਟੀਕੇ ਲਗਾ ਰਹੀਆਂ ਹਨ। ਕਈ ਥਾਵਾਂ ‘ਤੇ ਲੋਕ ਆਪਣੀ ਮਰਜ਼ੀ ਨਾਲ ਟੀਕਾ ਲਗਵਾ ਰਹੇ ਹਨ, ਜਦਕਿ ਕਈ ਥਾਵਾਂ ‘ਤੇ ਜ਼ਬਰਦਸਤੀ ਦੀ ਸਥਿਤੀ ਬਣੀ ਹੋਈ ਹੈ। ਅਜਿਹਾ ਹੀ ਇੱਕ ਮਾਮਲਾ ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ ਸਾਹਮਣੇ ਆਇਆ ਹੈ। ਜਿੱਥੇ ਸਿਹਤ ਵਿਭਾਗ ਦੀ ਟੀਮ ਇਕ ਕਿਸ਼ਤੀ ਵਾਲੇ ਨੂੰ ਵੈਕਸੀਨ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।

ਬਲੀਆ ਇਲਾਕੇ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ‘ਚ ਇਕ ਨੌਜਵਾਨ ਕੋਵਿਡ ਟੀਕਾਕਰਨ ਦੇ ਡਰ ਕਾਰਨ ਸਿਹਤ ਕਰਮਚਾਰੀਆਂ ਨਾਲ ਉਲਝ ਗਿਆ ਅਤੇ ਨੌਜਵਾਨ ਕੋਵਿਡ ਟੀਕਾਕਰਨ ਲਈ ਪਹੁੰਚੀ ਟੀਮ ਨਾਲ ਹੰਗਾਮਾ ਕਰ ਰਿਹਾ ਹੈ। ਇਹ ਨੌਜਵਾਨ ਬਲੀਆ ਇਲਾਕੇ ‘ਚ ਸਰਯੂ ਨਦੀ ‘ਤੇ ਕਿਸ਼ਤੀ ਚਲਾਉਂਦਾ ਹੈ ਅਤੇ ਲੋਕਾਂ ਨੂੰ ਦਰਿਆ ਦੇ ਰਸਤੇ ਇੱਧਰ-ਉੱਧਰ ਲਿਆਉਣ ਦਾ ਕੰਮ ਕਰਦਾ ਹੈ।

ਇਸ ਸੰਬੰਧੀ ਅਤੁਲ ਦੂਬੇ, ਬਲਾਕ ਦੇਵ ਅਧਿਕਾਰੀ, ਰੀਓਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਬੋਟਮੈਨ ਨੇ ਵੈਕਸੀਨ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਸ ਨੇ ਸਿਹਤ ਸੰਭਾਲ ਕਰਮਚਾਰੀ ਨਾਲ ਦੁਰਵਿਵਹਾਰ ਵੀ ਕੀਤਾ, ਉਹ ਸ਼ੁਰੂ ਵਿੱਚ ਡਰਿਆ ਹੋਇਆ ਸੀ ਪਰ ਆਖਿਰਕਾਰ ਵੈਕਸੀਨ ਲੈਣ ਲਈ ਰਾਜ਼ੀ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...