July 24, 2026, 8:08 am
----------- Advertisement -----------
HomeNewsCoronavirusਦੇਸ਼ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਹੋਈ 35 ਹਜ਼ਾਰ ਤੋਂ...

ਦੇਸ਼ ‘ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਹੋਈ 35 ਹਜ਼ਾਰ ਤੋਂ ਪਾਰ

Published on

----------- Advertisement -----------

ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਸੰਕਰਮਣ ਤੇਜ਼ੀ ਨਾਲ ਫੈਲਣਾ ਸ਼ੁਰੂ ਹੋ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 5880 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 35,199 ਹੋ ਗਈ ਹੈ।
ਦੱਸ ਦਈਏ ਕਿ ਦੇਸ਼ ਭਰ ਵਿੱਚ ਅੱਜ ਤੋਂ ਦੋ ਦਿਨਾਂ ਦੀ ਕੋਰੋਨਾ ਮੌਕ ਡਰਿੱਲ ਸ਼ੁਰੂ ਹੋਵੇਗੀ। ਸੋਮਵਾਰ ਅਤੇ ਮੰਗਲਵਾਰ ਨੂੰ ਹਸਪਤਾਲਾਂ ਵਿੱਚ ਮੌਕ ਡਰਿੱਲ ਰਾਹੀਂ ਕੋਰੋਨਾ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਜਾਵੇਗੀ। ਇਹ ਮੌਕ ਡਰਿੱਲ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਹਸਪਤਾਲਾਂ ਵਿੱਚ ਕਰਵਾਈ ਜਾਵੇਗੀ। ਸਿਹਤ ਮੰਤਰੀ ਮਨਸੁਖ ਮਾਂਡਵੀਆ ਅੱਜ ਏਮਜ਼ ਝੱਜਰ ਦਾ ਦੌਰਾ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...