October 11, 2026, 2:20 am
----------- Advertisement -----------
HomeNewsCoronavirusਕੋਰੋਨਾ ਬਲਾਸਟ! 6 ਮਹੀਨਿਆਂ ਬਾਅਦ 24 ਘੰਟਿਆਂ 'ਚ 4 ਹਜ਼ਾਰ ਤੋਂ ਵੱਧ...

ਕੋਰੋਨਾ ਬਲਾਸਟ! 6 ਮਹੀਨਿਆਂ ਬਾਅਦ 24 ਘੰਟਿਆਂ ‘ਚ 4 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ, 15 ਦੀ ਮੌ.ਤ

Published on

----------- Advertisement -----------

ਦੇਸ਼ ਵਿਚ ਕੋਰੋਨਾ ਨੇ ਇਕ ਵਾਰ ਫਿਰ ਹਾਹਾਕਾਰ ਮਚਾ ਦਿੱਤੀ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4400 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਹੁਣ ਭਾਰਤ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 23 ਹਜ਼ਾਰ ਨੂੰ ਪਾਰ ਕਰ ਗਈ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 4435 ਮਾਮਲੇ ਸਾਹਮਣੇ ਆਏ, ਜਦੋਂ ਕਿ 15 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਛੇ ਮਹੀਨੇ ਪਹਿਲਾਂ 28 ਸਤੰਬਰ ਨੂੰ 4271 ਮਾਮਲੇ ਸਾਹਮਣੇ ਆਏ ਸਨ।
ਦਿੱਲੀ ਵਿੱਚ 521 ਮਾਮਲੇ ਸਾਹਮਣੇ ਆਏ ਹਨ। ਇੱਥੇ 7 ਮਹੀਨਿਆਂ ਬਾਅਦ ਇੱਕ ਦਿਨ ਵਿੱਚ 500 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ 27 ਅਗਸਤ ਨੂੰ 573 ਮਾਮਲੇ ਸਾਹਮਣੇ ਆਏ ਸਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਤੱਕ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਤਾਜ਼ਾ ਮਾਮਲਿਆਂ ਦੇ ਨਾਲ ਭਾਰਤ ਵਿੱਚ ਕੋਵਿਡ-19 ਦੀ ਗਿਣਤੀ 4.47 ਕਰੋੜ (4,47,33,719) ਤੱਕ ਪਹੁੰਚ ਗਈ ਹੈ, ਜਦੋਂ ਕਿ 15 ਹੋਰ ਮੌਤਾਂ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ ਨੂੰ 5,30,916 ਤੱਕ ਪਹੁੰਚ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...