June 27, 2026, 3:09 pm
----------- Advertisement -----------
HomeNewsCoronavirusਦੇਸ਼ ਵਿੱਚ ਕੋਰੋਨਾ ਮਾਮਲੇ 8 ਮਹੀਨਿਆਂ ਬਾਅਦ 3 ਲੱਖ ਤੋਂ ਪਾਰ

ਦੇਸ਼ ਵਿੱਚ ਕੋਰੋਨਾ ਮਾਮਲੇ 8 ਮਹੀਨਿਆਂ ਬਾਅਦ 3 ਲੱਖ ਤੋਂ ਪਾਰ

Published on

----------- Advertisement -----------

ਦੇਸ਼ ਵਿੱਚ 8 ਮਹੀਨਿਆਂ ਬਾਅਦ ਨਵੇਂ ਸੰਕਰਮਿਤਾਂ ਦੀ ਗਿਣਤੀ 3 ਲੱਖ ਨੂੰ ਪਾਰ ਕਰ ਗਈ ਹੈ। ਬੁੱਧਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 3.17 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 2.23 ਲੱਖ ਲੋਕ ਠੀਕ ਹੋਏ ਹਨ, ਜਦਕਿ 491 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨਾਂ ਦੇ ਮੁਕਾਬਲੇ ਨਵੇਂ ਸੰਕਰਮਿਤਾਂ ਵਿੱਚ 34,562 ਦਾ ਵਾਧਾ ਦੇਖਿਆ ਗਿਆ ਹੈ। ਇਸ ਤੋਂ ਪਹਿਲਾਂ 18 ਜਨਵਰੀ ਨੂੰ 2.82 ਲੱਖ ਲੋਕ ਸੰਕਰਮਿਤ ਪਾਏ ਗਏ ਸਨ।


ਇਸ ਤੋਂ ਪਹਿਲਾ ਦੂਜੀ ਲਹਿਰ ਦੌਰਾਨ 15 ਮਈ ਨੂੰ 3.11 ਲੱਖ ਕੇਸ ਪਾਏ ਗਏ ਸਨ ਅਤੇ ਐਕਟਿਵ ਕੇਸਾਂ ਦੀ ਗਿਣਤੀ ਵਿੱਚ 91 ਹਜ਼ਾਰ 519 ਦਾ ਵਾਧਾ ਦਰਜ ਕੀਤਾ ਗਿਆ ਸੀ। ਉਸ ਸਮੇਂ ਦੇਸ਼ ਵਿੱਚ 19.24 ਲੱਖ ਐਕਟਿਵ ਕੇਸ ਸਨ। ਦੇਸ਼ ਵਿੱਚ ਪਹਿਲੀ ਵਾਰ 2 ਲੱਖ ਤੋਂ ਵੱਧ ਮਰੀਜ਼ (2,23,990) ਠੀਕ ਵੀ ਹੋਏ ਹਨ। ਦਸ ਦਈਏ ਕਿ ਦੇਸ਼ ਵਿੱਚ ਹੁਣ ਤੱਕ ਓਮੀਕਰੋਨ ਦੇ 9,287 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸਕਾਰਾਤਮਕਤਾ ਦਰ 16.41% ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...