September 28, 2026, 10:40 am
----------- Advertisement -----------
HomeNewsCoronavirusਦੇਸ਼ 'ਚ ਫਿਰ ਵੱਧਣ ਲੱਗੇ ਕੋਰੋਨਾ ਮਾਮਲੇ; 24 ਘੰਟਿਆਂ 'ਚ 600 ਤੋਂ...

ਦੇਸ਼ ‘ਚ ਫਿਰ ਵੱਧਣ ਲੱਗੇ ਕੋਰੋਨਾ ਮਾਮਲੇ; 24 ਘੰਟਿਆਂ ‘ਚ 600 ਤੋਂ ਵੱਧ ਕੇਸ ਆਏ ਸਾਹਮਣੇ

Published on

----------- Advertisement -----------

ਦੇਸ਼ ‘ਚ ਕੋਰੋਨਾ ਦੇ ਵੱਧ ਰਹੇ ਮਾਮਲਾ ਨੇ ਇੱਕ ਵਾਰ ਚਿੰਤਾ ਵਧਾ ਦਿੱਤੀ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 602 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਵਾਇਰਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਦੇਸ਼ ਵਿੱਚ ਕੋਰੋਨਾ ਦੇ ਕੁੱਲ ਸਰਗਰਮ ਮਾਮਲਿਆਂ ਦੀ ਗਿਣਤੀ 4440 ਹੋ ਗਈ ਹੈ। ਮੰਗਲਵਾਰ ਨੂੰ ਭਾਰਤ ਵਿੱਚ ਕੋਰੋਨਾ ਦੇ 573 ਮਾਮਲੇ ਦਰਜ ਕੀਤੇ ਗਏ। ਕੋਰੋਨਾ ਦੇ ਨਾਲ ਦੇਸ਼ ਵਿੱਚ ਇਸਦੇ ਸਬ-ਵੇਰੀਐਂਟ JN.1 ਦੇ ਮਾਮਲੇ ਵੀ ਲਗਾਤਾਰ ਵੱਧ ਰਹੇ ਹਨ।
ਮੰਗਲਵਾਰ ਨੂੰ JN.1 ਦੇ 312 ਮਾਮਲੇ ਸਾਹਮਣੇ ਆਏ। ਕੋਰੋਨਾ ਦਾ ਇਹ ਨਵਾਂ ਰੂਪ 10 ਰਾਜਾਂ ਵਿੱਚ ਫੈਲ ਚੁੱਕਾ ਹੈ। ਇਸ ਦੇ ਜ਼ਿਆਦਾਤਰ ਮਾਮਲੇ ਕੇਰਲ ਤੋਂ ਸਾਹਮਣੇ ਆਏ ਹਨ। ਕੇਰਲ ਵਿੱਚ ਮੰਗਲਵਾਰ ਨੂੰ JN.1 ਦੇ 147 ਮਾਮਲੇ ਸਾਹਮਣੇ ਆਏ। ਇਸ ਤੋਂ ਇਲਾਵਾ ਗੋਆ ਤੋਂ 51, ਗੁਜਰਾਤ ਤੋਂ 34, ਮਹਾਰਾਸ਼ਟਰ ਤੋਂ 26, ਤਾਮਿਲਨਾਡੂ ਤੋਂ 22, ਦਿੱਲੀ ਤੋਂ 16, ਕਰਨਾਟਕ ਤੋਂ 8, ਰਾਜਸਥਾਨ ਤੋਂ 5, ਤੇਲੰਗਾਨਾ ਤੋਂ 2 ਅਤੇ ਉੜੀਸਾ ਤੋਂ 1 ਮਾਮਲੇ ਸਾਹਮਣੇ ਆਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...